ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕ ਵਿਜੈ ਸਤਬੀਰ ਸਿੰਘ ਨੇ ਪੰਜਾਬ ਭਾਜਪਾ ਇੰਚਾਰਜ ਵਿਜੈ ਰੁਪਾਣੀ ਨਾਲ ਕੀਤੀ ਮੁਲਾਕਾਤ
Published : Oct 9, 2023, 3:16 pm IST
Updated : Oct 9, 2023, 3:16 pm IST
SHARE ARTICLE
Takht Sri Hazur Sahib Nanded administrator Vijay Satbir Singh met Punjab BJP in-charge Vijay Rupani.
Takht Sri Hazur Sahib Nanded administrator Vijay Satbir Singh met Punjab BJP in-charge Vijay Rupani.

ਨਾਂਦੇੜ ਸਾਹਿਬ ਤੋਂ ਚੰਡੀਗੜ੍ਹ, ਦਿੱਲੀ ਅਤੇ ਮੁੰਬਈ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਸਬੰਧੀ ਹੋਈ ਚਰਚਾ

 

ਨਵੀਂ ਦਿੱਲੀ: ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕ ਵਿਜੈ ਸਤਬੀਰ ਸਿੰਘ ਨੇ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਣੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਤਖ਼ਤ ਸਾਹਿਬ ਤੋਂ ਚੰਡੀਗੜ੍ਹ, ਦਿੱਲੀ ਅਤੇ ਮੁੰਬਈ ਦੇ ਸ਼ਰਧਾਲੂਆਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੇ ਜਾਣ ਸਬੰਧੀ ਚਰਚਾ ਕੀਤੀ ਗਈ।

Takht Sri Hazur Sahib Nanded administrator Vijay Satbir Singh met Punjab BJP in-charge Vijay Rupani.Takht Sri Hazur Sahib Nanded administrator Vijay Satbir Singh met Punjab BJP in-charge Vijay Rupani.

ਸਤਬੀਰ ਸਿੰਘ ਨੇ ਅਪੀਲ ਕੀਤੀ ਕਿ ਉਡਾਣਾਂ ਜਲਦ ਸ਼ੁਰੂ ਕੀਤੇ ਜਾਣ ਸਬੰਧੀ ਇਹ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨ੍ਹਾਂ ਉਮੀਦ ਜਤਾਈ ਕਿ ਇਹ ਉਡਾਣਾਂ ਜਲਦ ਸ਼ੁਰੂ ਹੋਣਗੀਆਂ ਅਤੇ ਸੰਗਤ ਬਹੁਤ ਹੀ ਘੱਟ ਸਮੇਂ ਵਿਚ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚ ਸਕੇਗੀ। ਇਸ ਦੇ ਨਾਲ ਹੀ ਵਿਜੈ ਸਤਬੀਰ ਸਿੰਘ ਨੇ ਭਾਜਪਾ ਆਗੂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਆਉਣ ਦਾ ਸੱਦਾ ਦਿਤਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement