ਕੈਪਟਨ ਸਾਬ੍ਹ! ਤੁਸੀਂ ਨਾ ਤਾਂ ਘਰ ਦੇ ਰਹੇ ਨਾ ਘਾਟ ਦੇ - ਰਾਜਾ ਵੜਿੰਗ
Published : Nov 9, 2021, 11:45 am IST
Updated : Nov 9, 2021, 11:50 am IST
SHARE ARTICLE
 File photo
File photo

ਰਾਜਾ ਵੜਿੰਗ ਨੇ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ 'ਤੇ ਕੱਸਿਆ ਤੰਜ਼

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ਼ ਕੱਸਿਆ ਹੈ। ਉਹਨਾਂ ਕਿਹਾ, ਕੈਪਟਨ ਸਾਬ੍ਹ! ਤੁਸੀਂ ਨਾ ਤਾਂ ਘਰ ਦੇ ਰਹੇ ਨਾ ਘਾਟ ਦੇ।

 

 

ਇਸ ਟਵੀਟ ਦੇ ਨਾਲ ਉਨ੍ਹਾਂ ਨੇ ਇਕ ਖਬਰ ਦਾ ਹਵਾਲਾ ਦਿੱਤਾ ਹੈ, ਜਿਸ ਮੁਤਾਬਕ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ। ਇਸ ਖ਼ਬਰ ਨੂੰ ਅਮਰਿੰਦਰ ਸਿੰਘ ਲਈ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਕੈਪਟਨ ਨੇ ਕਾਂਗਰਸ ਛੱਡਣ ਤੋਂ ਬਾਅਦ ਸੰਕੇਤ ਦਿੱਤਾ ਸੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨਾਲ ਸੀਟਾਂ ਦੀ ਵੰਡ 'ਤੇ ਵਿਚਾਰ ਕਰ ਸਕਦੇ ਹਨ।

 

Raja Warring
Amrinder Singh Raja Warring

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement