Covid-19 : ਨਗਰ ਨਿਗਮ ਦਾ ਅਨੋਖਾ ਫ਼ੈਸਲਾ, ਟੀਕਾਕਰਨ ਨਹੀਂ ਤਾਂ ਤਨਖ਼ਾਹ ਵੀ ਨਹੀਂ 
Published : Nov 9, 2021, 3:18 pm IST
Updated : Nov 9, 2021, 3:18 pm IST
SHARE ARTICLE
coronavirus vaccine
coronavirus vaccine

ਟੀਕਾਕਰਨ ਦੇ ਸਾਰੇ ਪ੍ਰਮਾਣ-ਪੱਤਰ ਸਬੰਧਿਤ ਦਫ਼ਤਰ ਵਿਚ ਜਮ੍ਹਾ ਕਰਵਾਉਣੇ ਵੀ ਲਾਜ਼ਮੀ ਹਨ।

ਠਾਣੇ :  ਕੋਰੋਨਾ ਨੂੰ ਹਰਾਉਣ ਲਈ ਪੂਰੇ ਦੇਸ਼ ਵਿਚ ਵੈਕਸੀਨੇਸ਼ਨ ਮੁਹਿੰਮ ਚਲਾਇਆ ਜਾ ਰਿਹਾ ਹੈ। ਉਥੇ ਹੀ ਮਹਾਰਾਸ਼ਟਰ ਵਿਚ ਠਾਣੇ ਨਗਰ ਨਿਗਮ (TMC) ਨੇ ਕੋਰੋਨਾ ਟੀਕਾਕਰਨ ਸਬੰਧੀ ਇੱਕ ਅਨੋਖਾ ਕਦਮ ਚੁੱਕਿਆ ਹੈ। ਦਰਅਸਲ ਪ੍ਰਸ਼ਾਸਨ ਨੇ ਫ਼ੈਸਲਾ ਲਿਆ ਹੈ ਕਿ ਜਿਨ੍ਹਾਂ ਨੇ ਕੋਵਿਡ-19 ਦੀ ਇੱਕ ਵੀ ਖ਼ੁਰਾਕ ਨਹੀਂ ਲਈ ਉਨ੍ਹਾਂ ਨੂੰ ਤਨਖ਼ਾਹ ਨਹੀਂ ਦਿਤੀ ਜਾਵੇਗੀ। 

Thane MCThane MC

ਇਹ ਵੀ ਪੜ੍ਹੋ : ਹਰਦੇਵ ਸਿੰਘ ਮੇਘ ਦੇ ਚੋਣ ਪ੍ਰਚਾਰ ਲਈ ਪਹੁੰਚ ਰਹੀ ਬੀਬਾ ਬਾਦਲ ਦਾ ਕਿਸਾਨਾਂ ਵਲੋਂ ਡਟਵਾਂ ਵਿਰੋਧ

TMC ਦੇ ਸੀਨੀਅਰ ਅਧਿਕਾਰੀਆਂ ਵਲੋਂ ਸੋਮਵਾਰ ਨੂੰ ਇੱਕ ਬੈਠਕ ਵਿਚ ਇਹ ਫ਼ੈਸਲਾ ਕੀਤਾ। ਮੀਟਿੰਗ ਵਿਚ ਨਗਰਪਾਲਿਕਾ ਡੀ. ਵਿਪਿਨ ਸ਼ਰਮਾ ਅਤਿ ਕੇ ਨਰੇਸ਼ ਵੀ ਮੌਜੂਦ ਸਨ। TMC ਦੀ ਸੋਮਵਾਰ ਰਾਤ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਦੂਜੀ ਖ਼ੁਰਾਕ ਲੈਣ ਦੇ ਹੱਕਦਾਰ ਹੋਣ ਦੇ ਬਾਵਜੂਦ ਟੀਕਾਕਰਨ ਨਾ ਕਰਵਾਉਣ ਵਾਲਿਆਂ ਨੂੰ ਵੀ ਕੋਈ ਤਨਖ਼ਾਹ ਨਹੀਂ ਦਿਤੀ ਜਾਵੇਗੀ।

corona vaccinecorona vaccine

ਇਸ ਤੋਂ ਇਲਾਵਾ ਟੀਕਾਕਰਨ ਦੇ ਸਾਰੇ ਪ੍ਰਮਾਣ-ਪੱਤਰ ਸਬੰਧਿਤ ਦਫ਼ਤਰ ਵਿਚ ਜਮ੍ਹਾ ਕਰਵਾਉਣੇ ਵੀ ਲਾਜ਼ਮੀ ਹਨ।  ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿਚ ਇਸ ਮਹੀਨੇ ਦੇ ਅੰਤ ਤੱਕ ਸੌ ਫ਼ੀਸਦੀ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕੇ ਗਏ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement