Farmer Protest: ਕਿਸਾਨੀ ਸੰਘਰਸ਼ 'ਚ ਸ਼ਾਮਿਲ ਇੱਕ ਹੋਰ ਕਿਸਾਨ ਦੀ ਠੰਢ ਲੱਗਣ ਕਾਰਨ ਹੋਈ ਮੌਤ
Published : Dec 9, 2020, 3:00 pm IST
Updated : Dec 9, 2020, 3:16 pm IST
SHARE ARTICLE
FARMER
FARMER

32 ਸਾਲਾ ਕਿਸਾਨ ਦੀ ਠੰਢ ਲੱਗਣ ਕਾਰਨ ਮੌਤ ਹੋਈ ਹੈ। ਇਸ ਦਾ ਦੇਹ ਟ੍ਰੇਕਟਰ ਟਰਾਲੀ ਤੋਂ ਮਿਲਿਆ ਹੈ।

ਨਵੀਂ ਦਿੱਲੀ:ਖੇਤੀ ਕਾਨੂਨੂਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਅੱਜ 14 ਵੇਂ ਦਿਨ ਜਾਰੀ ਹੈ। ਇਸ ਦੌਰਾਨ ਕਿਸਾਨ ਦਿੱਲੀ ਦੀ ਸਿੰਘੂ, ਟਿੱਕਰੀ ਅਤੇ ਗਾਜ਼ਪੁਰ ਬਾਰਡਰ 'ਤੇ ਧਰਨਾ ਦੇ ਰਹੇ ਹਨ। ਅਜਿਹੇ 'ਚ ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ 32 ਸਾਲਾ ਕਿਸਾਨ ਦੀ ਠੰਢ ਲੱਗਣ ਕਾਰਨ ਮੌਤ ਹੋਈ ਹੈ। ਇਸ ਦਾ ਦੇਹ ਟ੍ਰੇਕਟਰ ਟਰਾਲੀ ਤੋਂ ਮਿਲਿਆ ਹੈ। 

Farmers continue to hold a sit-in protest at Singhu Border

ਦੱਸਿਆ ਜਾ ਰਿਹਾ ਹੈ ਕਿ ਅੰਦੋਲਨ ਦੌਰਾਨ ਅਜੇ ਇਸੇ ਟਰਾਲੀ 'ਚ ਸੌਂਦਾ ਸੀ। ਮ੍ਰਿਤਕ ਕਿਸਾਨ ਸੋਨੀਪਤ ਦੇ ਗੋਹਾਨਾ ਦਾ ਵਸਨੀਕ ਸੀ। ਜੇ ਪਿਛਲੇ 10 ਦਿਨ ਤੋਂ ਇਸ ਸੰਘਰਸ਼ ਦਾ ਹਿੱਸਾ ਸੀ। ਅਜੈ ਦੇ ਪਰਿਵਾਰ ਵਿੱਚ ਤਿੰਨ ਬੱਚੇ, ਪਤਨੀ ਅਤੇ ਬਜ਼ੁਰਗ ਮਾਪੇ ਹਨ। ਅਜੇ ਮੋਰ ਆਪਣੇ ਪਿੰਡ ਖੇਤੀ ਕਰਦਾ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਹਫੜਾ-ਦਫੜੀ ਮੱਚ ਗਈ। ਕਈ ਅੰਦੋਲਨਕਾਰੀ ਕਿਸਾਨਾਂ ਦੇ ਤੇਜ਼ ਬੁਖਾਰ ਦੀ ਖ਼ਬਰ ਮਿਲਣ ਤੋਂ ਬਾਅਦ ਸੋਨੀਪਤ ਦੇ ਡੀਐਮ ਨੇ ਉਨ੍ਹਾਂ ਦੇ ਕੋਰੋਨਾਵਾਇਰਸ ਟੈਸਟ ਕਰਵਾਉਣ ਦੀ ਹਦਾਇਤ ਕੀਤੀ।

farmer

ਜਿਕਰਯੋਗ ਹੈ ਕਿ ਬਹੁਤ ਸਾਰੀਆਂ ਸੰਸਥਾਵਾਂ ਕਿਸਾਨਾਂ ਦੀ ਮਦਦ ਲਈ ਅੱਗੇ ਆਈਆਂ ਹਨ ਅਤੇ ਕਿਸਾਨਾਂ ਨੂੰ ਠੰਢ ਤੋਂ ਬਚਾਉਣ ਲਈ ਰਜਾਈਆਂ, ਗੱਦੇ, ਕੰਬਲ ਆਦਿ ਮੁਹੱਈਆ ਕਰਵਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement