ਕਿਸਾਨ ਅੰਦੋਲਨ 'ਚ ਪਹੁੰਚੇ ਕੌਮਾਂਤਰੀ ਕਬੱਡੀ ਖਿਡਾਰੀ ਸੋਸ਼ਲ ਮੀਡੀਆ 'ਤੇ ਛਾਏ
Published : Dec 9, 2020, 12:22 pm IST
Updated : Dec 9, 2020, 12:22 pm IST
SHARE ARTICLE
Kabaddi players
Kabaddi players

ਇਹ ਕੌਮਾਂਤਰੀ ਖਿਡਾਰੀਆਂ ਨੇ ਦਿੱਲੀ ਦੀ ਸਿੰਘੂ ਹੱਦ ’ਤੇ ਡਟੇ ਕਿਸਾਨਾਂ ਦੇ ਕੱਪੜੇ ਧੋਣ ਦਾ ਮੋਰਚਾ ਸੰਭਾਲਿਆ ਹੋਇਆ

ਚੰਡੀਗੜ੍ਹ: ਦਿੱਲੀ ਵਿੱਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਕਿਸਾਨ ਅੰਦੋਲਨ ਦੌਰਾਨ ਵੱਖ ਵੱਖ ਵਰਗਾਂ ਤੇ ਕੀਤੇ ਵਲੋਂ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ।  ਜਿੱਥੇ ਲੋਕ ਕਿਸਾਨ ਅੰਦੋਲਨ ਲਈ ਦਿਲ ਖੋਲ੍ਹ ਕੇ ਫੰਡ ਦੇ ਰਹੇ ਹਨ, ਉੱਥੇ ਕਿਸਾਨਾਂ ਦੇ ਸੇਵਾ ਵਿੱਚ ਅਨੇਕਾਂ ਸੰਸਥਾਵਾਂ ਡਟੀਆਂ ਹੋਈਆਂ ਹਨ। ਅਜਿਹੇ ਵਿੱਚ ਸੋਸ਼ਲ ਮੀਡੀਆ ਤੇ ਉੱਪਰ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿੱਚ ਕਬੱਡੀ ਦੇ ਕੌਮਾਂਤਰੀ ਖਿਡਾਰੀਆਂ ਸਿੰਘੂ ਹੱਦ ’ਤੇ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ ਕਰ ਰਹੇ ਹਨ। 

farmer

ਇਸ ਨੂੰ ਵੇਖ ਲੋਕ ਖੂਬ ਉਨ੍ਹਾਂ ਖਿਡਾਰੀਆਂ ਦੀ ਪ੍ਰਸੰਸਾ ਕਰ ਰਹੇ ਹਨ। ਇਹ  ਕੌਮਾਂਤਰੀ ਖਿਡਾਰੀਆਂ ਨੇ ਦਿੱਲੀ ਦੀ ਸਿੰਘੂ ਹੱਦ ’ਤੇ ਡਟੇ ਕਿਸਾਨਾਂ ਦੇ ਕੱਪੜੇ ਧੋਣ ਦਾ ਮੋਰਚਾ ਸੰਭਾਲਿਆ ਹੋਇਆ ਹੈ। ਕਈ ਦਿਨਾਂ ਤੋਂ ਕਿਸਾਨਾਂ ਨੂੰ ਕੱਪੜੇ ਧੋਣ ਵਿੱਚ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। 

farmer

ਜਿਸ ਨੂੰ ਵੇਖਦਿਆਂ ਕਬੱਡੀ ਖਿਡਾਰੀਆਂ ਵੱਲੋਂ ਲੰਗਰ ਦੇ ਨਾਲ-ਨਾਲ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ ਵੀ ਕੀਤੀ ਜਾ ਰਹੀ ਹੈ। ਇਹ ਖਿਡਾਰੀ ਕੱਪੜੇ ਧੋਣ ਵਾਲੀਆਂ ਦੋ ਮਸ਼ੀਨਾਂ ਨਾਲ ਦਿਨ-ਰਾਤ ਕਿਸਾਨਾਂ ਦੇ ਕੱਪੜੇ ਧੋ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement