ਅਹਿਮਦਾਬਾਦ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਜੁੱਟੀਆਂ
Published : Dec 9, 2020, 9:15 am IST
Updated : Dec 9, 2020, 11:35 am IST
SHARE ARTICLE
fire
fire

ਅੱਗ ਬਝਾਊ ਦਸਤੇ ਦੀਆਂ 25 ਗੱਡੀਆਂ ਅੱਗ 'ਤੇ ਕਾਬੂ ਪਾਉਣ ਲਈ ਲਾਈਆਂ ਗਈਆਂ।

ਅਹਿਮਦਾਬਾਦ:  ਗੁਜਰਾਤ ਇੰਡਸਟਰੀਅਲ ਡਵੈਲਪਮੈਂਟ ਕਾਰਪੋਰੇਸ਼ਨ ਫੇਸ-2 'ਚ ਦੇਰ ਰਾਤ ਭਿਆਨਕ ਅੱਜ ਲੱਗ ਗਈ। ਇਹ ਅੱਗ ਅਹਿਮਦਾਬਾਦ ਦੀ ਇੱਕ ਕੈਮੀਕਲ ਫੈਕਟਰੀ 'ਚ ਲੱਗੀ ਸੀ। ਇਸ ਅੱਗ ਦੀ ਲਪੇਟ 'ਚ ਆਲੇ ਦੁਆਲੇ ਦੀਆਂ ਚਾਰ ਫੈਕਟਰੀਆਂ ਨੂੰ ਭਾਰੀ ਨੁਕਸਾਨ ਹੋਇਆ।  ਅੱਗ  ਬਝਾਊ ਦਸਤੇ ਦੀਆਂ 25 ਗੱਡੀਆਂ ਅੱਗ 'ਤੇ ਕਾਬੂ ਪਾਉਣ ਲਈ ਲਾਈਆਂ ਗਈਆਂ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ।

fire

ਸੂਤਰਾਂ ਤੋਂ ਮਿਲੀ ਜਨਕਰੀ ਦੇ ਮੁਤਾਬਿਕ ਅੱਗ ਦੇ ਕਾਰਨ ਨੌਂ ਧਮਾਕੇ ਹੋਏ। ਧਮਾਕੇ ਏਨੇ ਤੇਜ਼ ਸਨ ਕਿ ਤਿੰਨ ਕਿਲੋਮੀਟਰ ਦੂਰ ਤਕ ਇਸ ਦੀ ਆਵਾਜ਼ ਸੁਣੀ ਗਈ। ਧਮਾਕਿਆਂ ਦੀ ਆਵਾਜ਼ ਨਾਲ ਆਸ-ਪਾਸ ਦੀਆਂ ਫੈਕਟਰੀਆਂ ਦੇ ਸੀਸ਼ੇ ਵੀ ਟੁੱਟ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement