ਆਂਧਰਾ ਪ੍ਰਦੇਸ਼ 'ਚ ਬਰਾਤੀਆਂ ਨੂੰ ਲਿਜਾ ਰਹੀ ਟਰਾਲੀ ਪਲਟੀ, 6 ਮੌਤਾਂ

By : GAGANDEEP

Published : Dec 9, 2022, 7:50 am IST
Updated : Dec 9, 2022, 8:44 am IST
SHARE ARTICLE
photo
photo

22 ਲੋਕ ਜ਼ਖਮੀ

 

ਚਿਤੂਰ: ਆਂਧਰਾ ਪ੍ਰਦੇਸ਼  ਵਿਚ ਵੱਡਾ ਹਾਦਸਾ ਵਾਪਰ ਗਿਆ। ਇਥੇ ਚਿਤੂਰ ਜ਼ਿਲੇ ’ਚ ਇਕ ਟ੍ਰੈਕਟਰ ਦੇ ਪਲਟ ਜਾਣ ਨਾਲ 2 ਬੱਚਿਆਂ ਤੇ 3 ਔਰਤਾਂ ਸਮੇਤ 6 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਹਾਦਸਾ ਲਕਸ਼ਮੈਯਾਵੁਰੂ ਪਿੰਡ ਨੇੜੇ ਬੁੱਧਵਾਰ ਰਾਤ ਉਸ ਵੇਲੇ ਵਾਪਰਿਆ ਜਦੋਂ ਜੰਗਲਾਪੱਲੇ ਪਿੰਡ ਦੇ ਵਾਸੀ ਇਕ ਟ੍ਰੈਕਟਰ-ਟ੍ਰਾਲੀ ’ਚ ਬੈਠ ਕੇ ਜੇਟੀਪੱਲੇ ਪਿੰਡ ’ਚ ਬਾਰਾਤ ਸਮਾਗਮ ’ਚ ਸ਼ਾਮਲ ਹੋਣ ਜਾ ਰਹੇ ਸਨ।  ਇਸੇ ਦੌਰਾਨ ਟ੍ਰੈਕਟਰ ਬੇਕਾਬੂ ਹੋ ਕੇ ਪਲਟ ਗਿਆ, ਜਿਸ ਵਿਚ ਸਵਾਰ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਚਿਤੂਰ ਤੇ ਤਿਰੂਪਤੀ ਦੇ ਸਰਕਾਰੀ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਹੈ।
 

Location: India, Andhra Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement