ਦਿੱਲੀ ਪੁਲਿਸ ‘ਤੇ ਕੋਰੋਨਾ ਦਾ ਕਹਿਰ, 300 ਪੁਲਿਸ ਕਰਮਚਾਰੀ ਪਾਜ਼ੇਟਿਵ
Published : Jan 10, 2022, 12:17 pm IST
Updated : Jan 10, 2022, 4:41 pm IST
SHARE ARTICLE
Coronavirus
Coronavirus

ਨਾਲ ਹੀ ਦਿੱਲੀ ਦੀਆਂ ਤਿੰਨ ਜੇਲ੍ਹਾਂ ਦੇ 46 ਕੈਦੀ ਅਤੇ 43 ਕਰਮਚਾਰੀ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ

 

 ਨਵੀਂ ਦਿੱਲੀ : ਕੋਰੋਨਾ ਨੇ ਇਕ ਵਾਰ ਫਿਰ ਆਪਣੇ ਪੈਰ ਪਸਾਰਣੇ ਸ਼ੁਰੂ ਕਰ ਦਿੱਤੇ ਹਨ।  ਰਾਜਧਾਨੀ ਵਿਚ ਕੋਰੋਨਾ ਦਾ ਵੱਡਾ ਧਮਾਕਾ ਹਇਆ ਹੈ। ਦਿੱਲੀ ਪੁਲਿਸ ਦੇ ਲਗਭਗ 300 ਕਰਮਚਾਰੀ ਕੋਰੋਨਾ ਦੀ ਤੀਜੀ ਲਹਿਰ ਵਿੱਚ ਪਾਜ਼ੇਟਿਵ ਪਾਏ ਗਏ ਹਨ।

 

CoronavirusCoronavirus

 

ਦਿੱਲੀ ਪੁਲਿਸ ਦੇ ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਇਹਨਾਂ ਸੰਕਰਮਿਤਾਂ ਵਿੱਚ ਦਿੱਲੀ ਪੁਲਿਸ ਦੇ ਲੋਕ ਸੰਪਰਕ ਅਧਿਕਾਰੀ (ਪੀਆਰਓ) ਅਤੇ ਪੁਲਿਸ ਦੇ ਵਧੀਕ ਕਮਿਸ਼ਨਰ ਚਿਨਮਯ ਬਿਸਵਾਲ ਸ਼ਾਮਲ ਹਨ। ਇਸਦੇ ਨਾਲ ਹੀ ਦਿੱਲੀ ਦੀਆਂ ਤਿੰਨ ਜੇਲ੍ਹਾਂ ਦੇ 46 ਕੈਦੀ ਅਤੇ 43 ਕਰਮਚਾਰੀ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। 

CoronavirusCoronavirus

ਜ਼ਿਕਰਯੋਗ ਹੈ ਕਿ ਭਾਰਤ ਵਿਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,79,723 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 46,569 ਲੋਕ ਠੀਕ ਹੋ ਗਏ ਹਨ। ਇਸ ਦੇ ਨਾਲ ਹੀ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਇਸ ਮਹਾਂਮਾਰੀ ਨਾਲ ਕੱਲ੍ਹ 146 ਮਰੀਜ਼ਾਂ ਦੀ ਮੌਤ ਹੋ ਗਈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement