Hit-and-run law: ਹਿੱਟ ਐਂਡ ਰਨ ਮਾਮਲੇ 'ਚ ਡਰਾਈਵਰਾਂ ਲਈ ਅਹਿਮ ਖ਼ਬਰ, ਗ੍ਰਹਿ ਮੰਤਰਾਲੇ ਵਲੋਂ ਪੱਤਰ ਜਾਰੀ
Published : Jan 10, 2024, 8:01 am IST
Updated : Jan 10, 2024, 8:01 am IST
SHARE ARTICLE
MHA issues official letter to transporters on government's version of hit and run law
MHA issues official letter to transporters on government's version of hit and run law

ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਹਿੱਟ ਐਂਡ ਰਨ ਕੇਸ ਵਿਚ ਸੋਧੇ ਕਾਨੂੰਨ ਨੂੰ ਹਾਲੇ ਤਕ ਲਾਗੂ ਨਹੀਂ ਕੀਤਾ ਗਿਆ ਹੈ।

Hit-and-run law: ਹਿੱਟ ਐਂਡ ਰਨ ਕਾਨੂੰਨ ਮਾਮਲੇ ਵਿਚ ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਇਕ ਲਿਖਤੀ ਪੱਤਰ ਜਾਰੀ ਕੀਤਾ ਗਿਆ ਹੈ। ਮੰਤਰਾਲੇ ਵਲੋਂ ਜਾਰੀ ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਹਿੱਟ ਐਂਡ ਰਨ ਕੇਸ ਵਿਚ ਸੋਧੇ ਕਾਨੂੰਨ ਨੂੰ ਹਾਲੇ ਤਕ ਲਾਗੂ ਨਹੀਂ ਕੀਤਾ ਗਿਆ ਹੈ।

ਭਾਰਤ ਸਰਕਾਰ ਦਾ ਸਬੰਧਤ ਵਿਭਾਗ ਇਸ ਕਾਨੂੰਨ ਨੂੰ ਲਾਗੂ ਕਰਨ ਤੋਂ ਪਹਿਲਾਂ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਗੱਲ ਕਰੇਗਾ ਅਤੇ ਉਸ ਤੋਂ ਬਾਅਦ ਹੀ ਗੱਲਬਾਤ ਵਿਚ ਬਣੀ ਸਹਿਮਤੀ ਅਨੁਸਾਰ ਇਹ ਕਾਨੂੰਨ ਲਾਗੂ ਕੀਤਾ ਜਾਵੇਗਾ।

Photo

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਭਾਰਤੀ ਨਿਆਂ ਸੰਹਿਤਾ ਤਹਿਤ ਹਿੱਟ ਐਂਡ ਰਨ ਦੇ ਮਾਮਲੇ ਵਿਚ 10 ਸਾਲ ਦੀ ਕੈਦ ਦੀ ਵਿਵਸਥਾ ਕੀਤੀ ਸੀ। ਉਸ ਤੋਂ ਬਾਅਦ ਟਰੱਕ ਡਰਾਈਵਰਾਂ ਨੇ ਇਸ ਕਾਨੂੰਨ ਦੇ ਵਿਰੋਧ ਵਿਚ 1 ਜਨਵਰੀ ਤੋਂ 3 ਜਨਵਰੀ ਤਕ ਕੌਮੀ ਹੜਤਾਲ ਦਾ ਐਲਾਨ ਕੀਤਾ ਸੀ। ਇਸ ਮਗਰੋਂ ਯੂਨੀਅਨ ਆਗੂਆਂ ਨਾਲ ਗੱਲਬਾਤ ਕਰਕੇ ਕੇਂਦਰ ਸਰਕਾਰ ਨੇ ਇਸ ਕਾਨੂੰਨ ਨੂੰ ਲਾਗੂ ਕਰਨ ’ਤੇ ਰੋਕ ਲਾ ਦਿਤੀ ਸੀ। ਹੁਣ ਸਰਕਾਰ ਵਲੋਂ ਇਸ ਦਾ ਰਸਮੀ ਐਲਾਨ ਕੀਤਾ ਗਿਆ ਹੈ।

(For more Punjabi news apart from MHA issues official letter to transporters on government's version of hit and run law, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement