ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਨੇ ਲਏ ਵੱਡੇ ਫ਼ੈਸਲੇ
Published : Feb 10, 2021, 7:28 pm IST
Updated : Feb 10, 2021, 7:39 pm IST
SHARE ARTICLE
Kissan Andolan
Kissan Andolan

ਕਿਸਾਨੀ ਸੰਘਰਸ਼ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸੰਯੁਕਤ ਕਿਸਾਨ ਮੋਰਚਾ...

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਈਂ ਵੱਡੇ ਐਲਾਨ ਕੀਤੇ ਗਏ ਹਨ। ਕਿਸਾਨ ਆਗੂਆਂ ਮੁਤਾਬਕ ਕਿਸਾਨ ਜਥੇਬੰਦੀਆਂ ਵੱਲੋਂ  12 ਫਰਵਰੀ ਤੋਂ ਰਾਜਸਥਾਨ ਦੇ ਸਾਰੇ ਸੜਕ ਟੋਲ ਪਲਾਜ਼ਾ ਟੋਲ ਮੁਕਤ ਕੀਤੇ ਜਾਣਗੇ।

Kissan MorchaKissan Morcha

14 ਫਰਵਰੀ ਨੂੰ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਭਰ ਵਿਚ ਮੋਮਬੱਤੀ ਮਾਰਚ ਅਤੇ ਮਸ਼ਾਲ ਜਲੂਸ ਕੱਢਿਆ ਜਾਵੇਗਾ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

16 ਫਰਵਰੀ ਨੂੰ ਕਿਸਾਨਾਂ ਦੇ ਮਸੀਹਾ ਸਰ ਛੋਟੂਰਾਮ ਦੇ ਜਨਮ ਦਿਹਾੜੇ 'ਤੇ ਕਿਸਾਨ ਦੇਸ਼ ਭਰ ਵਿਚ ਇਕਜੁਟਤਾ ਦਿਖਾਉਣਗੇ।

Kissan MorchaKissan Morcha

ਇਸ ਦੇ ਨਾਲ ਹੀ 18 ਫਰਵਰੀ ਨੂੰ ਰੇਲ ਰੋਕੋ ਪ੍ਰੋਗਰਾਮ ਹੋਵੇਗਾ ਅਤੇ ਦੇਸ਼ ਭਰ ਵਿਚ ਦੁਪਹਿਰ 12 ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement