ਬਜਟ ਇਜਲਾਸ: ਥੋੜ੍ਹੀ ਦੇਰ ’ਚ ਸ਼ੁਰੂ ਹੋਵੇਗੀ ਸਦਨ ਦੀ ਕਾਰਵਾਈ
Published : Feb 10, 2021, 8:32 am IST
Updated : Feb 10, 2021, 8:32 am IST
SHARE ARTICLE
Parliament Session
Parliament Session

15 ਫਰਵਰੀ ਤੱਕ ਚੱਲੇਗਾ ਇਜਲਾਸ ਦਾ ਪਹਿਲਾ ਪੜਾਅ

ਨਵੀਂ ਦਿੱਲੀ: ਸੰਸਦ ਦਾ ਬਜਟ ਇਜਲਾਸ ਜਾਰੀ ਹੈ। ਇਜਲਾਸ ਦਾ ਪਹਿਲਾ ਪੜਾਅ 15 ਫਰਵਰੀ ਤੱਕ ਚੱਲੇਗਾ। ਇਸ ਦੌਰਾਨ ਸਦਨ ਦੀ ਕਾਰਵਾਈ ਅੱਜ 9 ਵਜੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਰਾਜ ਸਭਾ ਵਿਚ, ਵਿਰੋਧੀ ਧਿਰ ਦੇ ਨੇਤਾ ਦੀ ਵਿਦਾਈ ਮੌਕੇ ਨਾ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਵੁਕ ਹੋਏ ਬਲਕਿ ਗੁਲਾਮ ਨਬੀ ਆਜ਼ਾਦ ਵੀ ਕੁਝ ਸਮੇਂ ਲਈ ਭਾਵੁਕ ਹੋ ਗਏ।

gulb nabi azadPM Modi and Ghulam Nabi Azad

ਇਸ ਦੌਰਾਨ ਉਹਨਾਂ ਨੇ ਦੇਸ਼ ਵਿਚੋਂ ਅੱਤਵਾਦ ਦੇ ਖਾਤਮੇ ਅਤੇ ਕਸ਼ਮੀਰੀ ਪੰਡਤਾਂ ਦੇ ਘਰ ਫਿਰ ਤੋਂ ਆਬਾਦ ਕੀਤੇ ਜਾਣ ਦੀ ਇੱਛਾ ਜ਼ਾਹਰ ਕੀਤੀ। ਉੱਚ ਸਦਨ ਵਿਚ ਅਪਣੇ ਵਿਦਾਈ ਭਾਸ਼ਣ ਦੌਰਾਨ ਆਜ਼ਾਦ ਨੇ ਕਿਹਾ ਕਿ ਉਹ ਉਹਨਾਂ ਖੁਸ਼ਕਿਸਮਤ ਲੋਕਾਂ ਵਿਚ ਹਨ, ਜੋ ਪਾਕਿਸਤਾਨ ਨਹੀਂ ਗਏ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਉਹ ‘ਹਿੰਦੁਸਤਾਨੀ ਮੁਸਲਮਾਨ’ ਹਨ। ਆਜ਼ਾਦ ਦੇ ਇਸ ਬਿਆਨ ਦਾ ਸਦਨ ਦੇ ਮੈਂਬਰਾਂ ਨੇ ਸਵਾਗਤ ਕੀਤਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement