Delhi Murder News: ਦਿੱਲੀ 'ਚ ਵੱਡੀ ਵਾਰਦਾਤ, ਇਕ ਸੈਲੂਨ 'ਚ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

By : GAGANDEEP

Published : Feb 10, 2024, 8:26 am IST
Updated : Feb 10, 2024, 8:26 am IST
SHARE ARTICLE
Two people were shot dead in a salon in Delhi Murder News in punjabi
Two people were shot dead in a salon in Delhi Murder News in punjabi

Delhi Murder News: ਸੋਨੂੰ ਅਤੇ ਆਸ਼ੀਸ਼ ਵਜੋਂ ਹੋਈ ਨੌਜਵਾਨਾਂ ਦੀ ਪਹਿਚਾਣ

Two people were shot dead in a salon in Delhi Murder News in punjabi  : ਦਿੱਲੀ ਦੇ ਨਜਫਗੜ੍ਹ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਸੈਲੂਨ 'ਚ ਤੇਜ਼ ਫਾਇਰਿੰਗ ਹੋਈ। ਇਸ ਗੋਲੀਬਾਰੀ ਵਿੱਚ ਦੋ ਨੌਜਵਾਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਪੁਲਿਸ ਮੁਲਾਜ਼ਮ ਤੋਂ ਡਿਊਟੀ ਦੌਰਾਨ ਅਚਾਨਕ ਚੱਲੀ ਗੋਲੀ, ਹੋਇਆ ਗੰਭੀਰ ਜ਼ਖ਼ਮੀ 

ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਦੋਵਾਂ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ 'ਚ ਦੋਸ਼ੀ ਨੌਜਵਾਨਾਂ 'ਤੇ ਤੇਜ਼ੀ ਨਾਲ ਗੋਲੀਬਾਰੀ ਕਰਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: Pradeep Keller: ਬਰਗਾੜੀ ਬੇਅਦਬੀ ਮਾਮਲੇ ’ਚ ਭਗੌੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਪੰਜਾਬ ਪੁਲਿਸ ਵਲੋਂ ਅਯੁਧਿਆ ਤੋਂ ਗ੍ਰਿਫ਼ਤਾਰ

 ਸੂਚਨਾ ਦੇ ਆਧਾਰ 'ਤੇ ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਪਤਾ ਲੱਗਾ ਕਿ ਸੋਨੂੰ ਅਤੇ ਆਸ਼ੀਸ਼ ਨਾਂ ਦੇ ਦੋ ਲੜਕਿਆਂ ਨੂੰ ਗੋਲੀ ਲੱਗੀ ਸੀ, ਜਿਨ੍ਹਾਂ ਦੀ ਹਸਪਤਾਲ ਪਹੁੰਚਦਿਆਂ ਹੀ ਮੌਤ ਹੋ ਗਈ। ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਦਾ ਪੰਚਨਾਮਾ ਭਰ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿਤਾ ਗਿਆ ਹੈ। ਮਾਮਲੇ ਦੀ ਜਾਂਚ ਲਈ ਐਫਐਸਐਲ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Two people were shot dead in a salon in Delhi Murder News in punjabi, stay tuned to Rozana Spokesman) 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement