ਸੰਸਦ ਪਹੁੰਚੇ PM ਮੋਦੀ ਭਾਜਪਾ ਦੀ ਸੰਸਦੀ ਪਾਰਟੀ ਦੀ ਮੀਟਿੰਗ ਸ਼ੁਰੂ 
Published : Mar 10, 2021, 10:59 am IST
Updated : Mar 10, 2021, 11:14 am IST
SHARE ARTICLE
Prime Minister Narendra Modi arrives at Parliament
Prime Minister Narendra Modi arrives at Parliament

ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ, ਡਾ. ਸ. ਜੈਸ਼ੰਕਰ ਅਤੇ ਪ੍ਰਹਿਲਾਦ ਪਟੇਲ ਵੀ ਪਹੁੰਚੇ ਸੰਸਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ ਲਈ ਸੰਸਦ ਪਹੁੰਚ ਗਏ ਹਨ ਅਤੇ ਇਹ ਬੈਠਕ ਸੰਸਦ ਵਿੱਚ ਸ਼ੁਰੂ ਹੋਈ ਹੈ। ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕੇਂਦਰੀ ਮੰਤਰੀ ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ, ਡਾ. ਸ. ਜੈਸ਼ੰਕਰ ਅਤੇ ਪ੍ਰਹਿਲਾਦ ਪਟੇਲ ਵੀ ਸੰਸਦ ਪਹੁੰਚੇ।  

 

 

 

 

ਅਸਾਮ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ  ਜਾਰੀ ਕੀਤੀ ਗਈ ਹੈ ਜਿਸ ਵਿਚ ਵ ਪ੍ਰਧਾਨ ਮੰਤਰੀ, ਭਾਜਪਾ ਪ੍ਰਧਾਨ ਜੇ.ਪੀ. ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਸਮ੍ਰਿਤੀ ਇਰਾਨੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਮਣੀਪੁਰ ਦੇ ਮੁੱਖ ਮੰਤਰੀਆਂ ਦੇ ਨਾਮ ਹਨ।

 

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement