RSS ਮੁਖੀ ਮੋਹਨ ਭਾਗਵਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, ਨਿੱਜੀ ਹਸਪਤਾਲ 'ਚ ਦਾਖ਼ਲ
Published : Apr 10, 2021, 11:35 am IST
Updated : Apr 10, 2021, 11:35 am IST
SHARE ARTICLE
rss Mohan Bhagwat
rss Mohan Bhagwat

ਸੰਘ ਮੁਖੀ ਨੂੰ ਕੋਰੋਨਾ ਵਾਰਡ 'ਚ ਰੱਖਿਆ ਗਿਆ ਹੈ ਤੇ ਉਨ੍ਹਾਂ ਦੀ ਤਬੀਅਤ ਸਥਿਰ ਬਣੀ ਹੋਈ ਹੈ। 

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਉੱਥੋਂ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਸੰਘ ਮੁਖੀ ਨੂੰ ਕੋਰੋਨਾ ਵਾਰਡ 'ਚ ਰੱਖਿਆ ਗਿਆ ਹੈ ਤੇ ਉਨ੍ਹਾਂ ਦੀ ਤਬੀਅਤ ਸਥਿਰ ਬਣੀ ਹੋਈ ਹੈ। 

RSSRSS

ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੀ ਹੈ। ਸੰਘ ਦੇ ਇਕ ਅਧਿਕਾਰੀ ਨੇ ਵੀ ਮੋਹਨ ਭਾਗਵਤ ਦੇ ਇਨਫੈਕਟਿਡ ਹੋਣ ਦੀ ਪੁਸ਼ਟੀ ਕੀਤੀ। ਹਾਲੇ ਇਕ ਦਿਨ ਪਹਿਲਾਂ ਹੀ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਤੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦੇ ਕੋਰੋਨਾ ਨਾਲ ਇਨਫੈਕਟਿਡ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement