Weather Update : ਦਿੱਲੀ NCR ’ਚ ਮੌਸਮ ਨੇ ਬਦਲਿਆ ਮਿਜਾਜ, ਤੇਜ਼ ਹਵਾਵਾਂ ਨਾਲ ਅਸਮਾਨ ’ਚ ਛਾਏ ਬੱਦਲ

By : BALJINDERK

Published : Apr 10, 2025, 7:20 pm IST
Updated : Apr 10, 2025, 7:20 pm IST
SHARE ARTICLE
file photo
file photo

Weather Update : ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਹਲਕੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਜਾਰੀ ਕੀ

Weather Update : ਦਿੱਲੀ NCR ’ਚ ਮੌਸਮ ਨੇ ਮਿਜਾਜ ਬਦਲ ਲਿਆ ਹੈ। ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਦਿੱਲੀ ’ਚ ਤੇਜ਼ ਹਵਾਵਾਂ ਨਾਲ ਅਸਮਾਨ ’ਚ ਬੱਦਲ ਛਾਏ ਹੋਏ ਹਨ। ਇਹ ਪੱਛਮੀ ਗੜਬੜੀ ਕਾਰਨ ਮੌਸਮ ’ਚ ਬਦਲਾਅ ਆਇਆ ਹੈ।  ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਹਲਕੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ।  ਮੌਸਮ ਵਿਭਾਗ ਅਨੁਸਾਰ 11 ਅਪ੍ਰੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 

(For more news apart from weather has changed its mood in Delhi NCR, Clouds in sky with strong winds News in Punjabi News in Punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement