ਦੇਸ਼ ’ਚ ਲਗਾਤਾਰ ਆਏ ਕੋਰੋਨਾ ਦੇ ਤਿੰਨ ਲੱਖ ਤੋਂ ਵੱਧ ਮਾਮਲੇ, 3 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ
Published : May 10, 2021, 10:49 am IST
Updated : May 10, 2021, 10:49 am IST
SHARE ARTICLE
corona virus
corona virus

17,01,76,603 ਲੋਕਾਂ ਨੂੰ ਲੱਗ ਚੁੱਕੀ ਕੋਰੋਨਾ ਵੈਕਸੀਨ

ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਭਾਰਤ ’ਚ ਕੋਰੋਨਾ ਦੇ ਇਕ ਦਿਨ ’ਚ ਤਿੰਨ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਇਸ ਦੌਰਾਨ ਤਿੰਨ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ੇ ਅੰਕੜਿਆਂ ਅਨੁਸਾਰ ਦੇਸ਼ ’ਚ ਬੀਤੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 3 ਲੱਖ66 ਹਜ਼ਾਰ 161 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 3,754 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

Corona CaseCorona Case

ਬੀਤੇ 24 ਘੰਟਿਆਂ ’ਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧੀ ਹੈ।  ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ’ਚ ਕੋਰੋਨਾ ਦੇ ਹੁਣ ਤਕ ਕੁਲ 2 ਕਰੋੜ 26 ਲੱਖ 62 ਹਜ਼ਾਰ 575 ਮਾਮਲੇ ਸਾਹਮਣੇ ਆ ਚੁੱਕੇ ਹਨ।

Corona CaseCorona Case

ਇਸ ’ਚ 1 ਕਰੋੜ 86 ਲੱਖ 71 ਹਜ਼ਾਰ 222 ਲੋਕ ਕੋਰੋਨਾ  ਤੋਂ ਠੀਕ ਹੋ ਚੁੱਕੇ ਹਨ, ਪਰ ਭਾਰਤ ਦੀ ਚਿੰਤਾ ਦਾ ਵਿਸ਼ਾ ਐਕਟਿਵ ਮਾਮਲੇ ਹਨ।  ਦੇਸ਼ ਅੰਦਰ  ਹੁਣ ਤੱਕ  17,01,76,603 ਲੋਕਾਂ ਨੂੰ ਕੋਰੋਨਾ ਵੈਕਸੀਨ  ਲਗਾਈ ਜਾ ਚੁੱਕੀ ਹੈ।

corona casecorona case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement