2 ਪਤਨੀਆਂ ਵਾਲੇ ਲੋਕਾਂ ਨੂੰ ਮਿਲਣਗੇ 2 ਲੱਖ ਰੁਪਏ ਸਾਲਾਨਾ, ਸਾਬਕਾ ਕੇਂਦਰੀ ਮੰਤਰੀ ਕਾਂਤਿਲਾਲ ਭੁਰੀਆ ਦਾ ਅਜ਼ੀਬੋ ਗਰੀਬ ਬਿਆਨ
Published : May 10, 2024, 8:54 am IST
Updated : May 10, 2024, 8:54 am IST
SHARE ARTICLE
Kantilal Bhuria
Kantilal Bhuria

ਮੱਧ ਪ੍ਰਦੇਸ਼ ਦੇ ਰਤਲਾਮ-ਝਾਬੂਆ ਸੰਸਦੀ ਹਲਕੇ ਤੋਂ ਕਾਂਗਰਸ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਕਾਂਤਿਲਾਲ ਭੁਰੀਆ ਨੇ ਅਜ਼ੀਬੋ ਗਰੀਬ ਬਿਆਨ ਦਿੱਤਾ

MP News : ਮੱਧ ਪ੍ਰਦੇਸ਼ ਦੇ ਰਤਲਾਮ-ਝਾਬੂਆ ਸੰਸਦੀ ਹਲਕੇ ਤੋਂ ਕਾਂਗਰਸ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ  ਕਾਂਤਿਲਾਲ ਭੁਰੀਆ ਨੇ ਅਜ਼ੀਬੋ ਗਰੀਬ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਦੀਆਂ ਦੋ ਪਤਨੀਆਂ ਹਨ, ਉਨ੍ਹਾਂ ਨੂੰ 2 ਲੱਖ ਰੁਪਏ ਸਾਲਾਨਾ ਮਿਲਣਗੇ।

 ਕਾਂਗਰਸ ਦੇ ਸੂਬਾ ਪ੍ਰਧਾਨ ਜੀਤੂ ਪਟਵਾਰੀ ਅਤੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦੀ ਮੌਜੂਦਗੀ ਵਿੱਚ ਸੈਲਾਣਾ ਵਿੱਚ ਕਾਂਗਰਸੀ ਉਮੀਦਵਾਰ ਕਾਂਤਿਲਾਲ ਭੁਰੀਆ ਦੇ ਹੱਕ ਵਿੱਚ ਇੱਕ ਜਨਸਭਾ ਦਾ ਆਯੋਜਨ ਕੀਤਾ ਗਿਆ ਸੀ। 

ਇਸ ਮੌਕੇ ਭੂਰੀਆ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਕਾਂਗਰਸ ਸੱਤਾ 'ਚ ਆਉਂਦੀ ਹੈ ਤਾਂ ਔਰਤਾਂ ਨੂੰ 1 ਲੱਖ ਰੁਪਏ ਸਾਲਾਨਾ ਅਤੇ ਜਿਨ੍ਹਾਂ ਦੀਆਂ ਦੋ ਪਤਨੀਆਂ ਹਨ , ਉਨ੍ਹਾਂ ਨੂੰ 2 ਲੱਖ ਰੁਪਏ ਦਿੱਤੇ ਮਿਲਣਗੇ।

ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਜੀਤੂ ਪਟਵਾਰੀ ਨੇ ਵੀ ਕਾਂਤਿਲਾਲ ਭੁਰੀਆ ਦੀ ਗੱਲ ਦਾ ਸਮਰਥਨ ਕਰਦਿਆਂ ਕਿਹਾ ਕਿ ਤੁਹਾਡੇ ਭਵਿੱਖ ਦੇ ਸੰਸਦ ਮੈਂਬਰ ਕਾਂਤਿਲਾਲ ਭੁਰੀਆ ਨੇ ਵੱਡਾ ਐਲਾਨ ਕੀਤਾ ਹੈ। ਜਿਨ੍ਹਾਂ ਦੀਆਂ ਦੋ ਪਤਨੀਆਂ ਹਨ ,ਉਨ੍ਹਾਂ ਨੂੰ ਡਬਲ ਮਿਲੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement