Jammu and Kashmir ਵਿੱਚ ਗੋਲੀਬਾਰੀ ਦੌਰਾਨ ਇਕ ਹੋਰ ਫ਼ੌਜੀ ਸ਼ਹੀਦ
Published : May 10, 2025, 12:31 am IST
Updated : May 10, 2025, 12:31 am IST
SHARE ARTICLE
Another soldier martyred in firing in Jammu and Kashmir
Another soldier martyred in firing in Jammu and Kashmir

ਗੋਲੀਬਾਰੀ ਦੌਰਾਨ ਕਾਰਵਾਈ ਵਿੱਚ ਇੱਕ ਹੋਰ ਫੌਜੀ ਜਵਾਨ ਸ਼ਹੀਦ

ਜੰਮੂ ਕਸ਼ਮੀਰ: ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫੌਜਾਂ ਵੱਲੋਂ ਸਰਹੱਦ ਪਾਰ ਕੀਤੀ ਗਈ ਗੋਲੀਬਾਰੀ ਦੌਰਾਨ ਕਾਰਵਾਈ ਵਿੱਚ ਇੱਕ ਹੋਰ ਫੌਜੀ ਜਵਾਨ ਸ਼ਹੀਦ  ਗਿਆ ਹੈ।

ਸਿਪਾਹੀ ਐਮ ਮੁਰਲੀ ਨਾਇਕ ਜੋ ਕਿ ਸੱਤਿਆ ਸਾਈਂ ਜ਼ਿਲ੍ਹੇ ਦੇ ਗੋਰਾਂਤਲਾ ਮੰਡਲ ਦੇ ਪੁੱਟਗੁੰਡਲਾਪੱਲੇ ਪਿੰਡ ਦਾ ਰਹਿਣ ਵਾਲਾ ਸੀ, ਵੀਰਵਾਰ ਰਾਤ ਨੂੰ ਜੰਮੂ ਵਿੱਚ ਭਾਰੀ ਗੋਲੀਬਾਰੀ ਵਿੱਚ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਉਸਨੂੰ ਇਲਾਜ ਲਈ ਨਵੀਂ ਦਿੱਲੀ ਲਿਜਾਣ ਦੀਆਂ ਕੋਸ਼ਿਸ਼ਾਂ ਅਸਫਲ ਰਹੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement