New Delhi : ਬੀ.ਐਸ.ਐਫ਼ ਨੇ ਪਾਕਿਸਤਾਨ ’ਚ ਅਤਿਵਾਦੀ ਅੱਡਾ ਤਬਾਹ ਕੀਤਾ

By : BALJINDERK

Published : May 10, 2025, 9:06 pm IST
Updated : May 10, 2025, 9:06 pm IST
SHARE ARTICLE
File photo
File photo

New Delhi : ਜੰਮੂ ਦੇ ਅਖਨੂਰ ਦੇ ਸਾਹਮਣੇ ਪਾਕਿਸਤਾਨ ਦੇ ਸਿਆਲਕੋਟ ਜ਼ਿਲ੍ਹੇ ਦੇ ਲੂਨੀ ’ਚ ਸਥਿਤ ਸੀ ਅਤਿਵਾਦੀ ਅੱਡਾ

New Delhi in Punjabi : ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਸਨਿਚਰਵਾਰ  ਨੂੰ ਕਿਹਾ ਕਿ ਉਸ ਨੇ ਕੌਮਾਂਤਰੀ  ਸਰਹੱਦ ’ਤੇ  ਦੂਜੇ ਪਾਸੇ ਤੋਂ ਬਿਨਾਂ ਕਿਸੇ ਉਕਸਾਵੇ ਦੇ ਕੀਤੀ ਗਈ ਗੋਲੀਬਾਰੀ ਦੇ ਜਵਾਬ ’ਚ ਜੰਮੂ ’ਚ ਅਖਨੂਰ ਦੇ ਸਾਹਮਣੇ ਇਕ ਅਤਿਵਾਦੀ ਅੱਡੇ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਤਾ ਹੈ। ਬੀ.ਐਸ.ਐਫ. ਦੇ ਇਕ ਬੁਲਾਰੇ ਨੇ ਦਸਿਆ  ਕਿ ਇਹ ਅੱਡਾ ਪਾਕਿਸਤਾਨ ਦੇ ਸਿਆਲਕੋਟ ਜ਼ਿਲ੍ਹੇ ਦੇ ਲੂਨੀ ’ਚ ਸਥਿਤ ਹੈ। 

ਪਾਕਿਸਤਾਨ ਨੇ ਸ਼ੁਕਰਵਾਰ  ਰਾਤ 9 ਵਜੇ ਤੋਂ ਜੰਮੂ ਸੈਕਟਰ ’ਚ ਬੀ.ਐਸ.ਐਫ. ਦੀਆਂ ਚੌਕੀਆਂ ’ਤੇ  ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਸ਼ੁਰੂ ਕਰ ਦਿਤੀ  ਸੀ। ਬੁਲਾਰੇ ਨੇ ਦਸਿਆ  ਕਿ ਬੀ.ਐਸ.ਐਫ. ਨੇ ਇਸ ਦਾ ਢੁਕਵਾਂ ਜਵਾਬ ਦਿਤਾ, ਜਿਸ ਨਾਲ ਕੌਮਾਂਤਰੀ  ਸਰਹੱਦ ’ਤੇ  ਪਾਕਿਸਤਾਨੀ ਰੇਂਜਰਾਂ ਦੀਆਂ ਚੌਕੀਆਂ ਅਤੇ ਜਾਇਦਾਦਾਂ ਨੂੰ ਭਾਰੀ ਨੁਕਸਾਨ ਪਹੁੰਚਿਆ। 

 (For more news apart from BSF destroys terrorist base in Pakistan News in Punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement