ਨਵਜੰਮੇ ਬੱਚੇ ਨੂੰ ਵੇਚਣ ਦੀ ਕੋਸ਼ਿਸ਼ ਕਰ ਰਹੇ ਤਿੰਨ ਵਿਅਕਤੀ ਗ੍ਰਿਫ਼ਤਾਰ
Published : Sep 10, 2022, 11:17 am IST
Updated : Sep 10, 2022, 11:17 am IST
SHARE ARTICLE
 Three persons arrested for trying to sell a newborn baby
Three persons arrested for trying to sell a newborn baby

ਇਸ ਸਬੰਧੀ ਥਾਣਾ ਸਰਾਏ ਖਵਾਜਾ ਵਿਖੇ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। 

 

ਫਰੀਦਾਬਾਦ - ਹਰਿਆਣਾ ਦੇ ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਟੀਮ ਨੇ ਸ਼ੁੱਕਰਵਾਰ ਨੂੰ ਛੇ ਮਹੀਨੇ ਦੀ ਬੱਚੀ ਨੂੰ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਗਰੀਬ ਪਰਿਵਾਰਾਂ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਪਾਲਣ ਪੋਸ਼ਣ ਦੇ ਨਾਂ 'ਤੇ ਚੁੱਕ ਕੇ ਲੱਖਾਂ ਰੁਪਏ 'ਚ ਵੇਚ ਦਿੰਦੇ ਹਨ। 

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਨੀਤਾ, ਮੀਨੂੰ ਅਤੇ ਦੀਪਕ ਵਜੋਂ ਹੋਈ ਹੈ ਅਤੇ ਤਿੰਨੋਂ ਦਿੱਲੀ ਵਾਸੀ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਰਾਏ ਖਵਾਜਾ ਵਿਖੇ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement