ਨਵਜੋਤ ਸਿੱਧੂ ਦੀ ਸਿਹਤ ‘ਚ ਸੁਧਾਰ ਹੋਣਾ ਸ਼ੁਰੂ, ਅਪੋਲੋ ਹਸਪਤਾਲ ‘ਚ ਜ਼ੇਰੇ ਇਲਾਜ਼
Published : Dec 10, 2018, 5:58 pm IST
Updated : Dec 10, 2018, 5:58 pm IST
SHARE ARTICLE
ਨਵਜੋਤ ਸਿੱਧੂ
ਨਵਜੋਤ ਸਿੱਧੂ

ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ...

ਨਵੀਂ ਦਿੱਲੀ (ਸ.ਸ.ਸ) : ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ, ਪੰਜਾਬ ਸ. ਨਵਜੋਤ ਸਿੰਘ ਸਿੱਧੂ ਦੀ ਸਿਹਤ ਵਿਚ ਸੁਧਾਰ ਵੇਖਣ ਨੂੰ ਮਿਲਿਆ ਹੈ। ਪਿਛਲੇ ਇੱਕ ਹਫ਼ਤੇ ਤੋਂ ਚੱਲ ਰਹੇ ਇਲਾਜ ਅਤੇ ਅਰਾਮ ਕਾਰਨ ਸੁਧਾਰ ਹੋਇਆ ਹੈ। ਉਨਾਂ ਦੇ ਗਲੇ ਵਿਚਲੀਆਂ ਗੰਢਾਂ ਅਤੇ ਜ਼ਖ਼ਮ ਠੀਕ ਹੋ ਚੁੱਕੇ ਹਨ ਅਤੇ ਬਲੀਡਿੰਗ ਪੂਰੀ ਤਰਾਂ ਬੰਦ ਹੋ ਚੁੱਕੀ ਹੈ। ਇਹ ਜਾਣਕਾਰੀ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ। ਼

ਨਵਜੋਤ ਸਿੱਧੂਨਵਜੋਤ ਸਿੱਧੂ

ਅੱਜ ਅਪੋਲੋ ਹਸਪਤਾਲ ਨਵੀਂ ਦਿੱਲੀ ਵਿਖੇ ਡਾਕਟਰਾਂ ਵੱਲੋਂ ਸ. ਸਿੱਧੂ ਨੂੰ ਅਗਲੇ ਇੱਕ ਹਫ਼ਤੇ ਲਈ ਗੱਲਬਾਤ ਦੌਰਾਨ ਸ਼ਬਦਾਂ ਵਿੱਚ ਲੰਮਾ ਅੰਤਰਾਲ ਰੱਖਣ ਅਤੇ ਉੱਚੀ ਆਵਾਜ਼ ਵਿੱਚ ਗੱਲ ਨਾ ਕਰਨ ਦਾ ਸੁਝਾਅ ਦਿੱਤਾ ਗਿਆ ਹੈ। ਉਨਾਂ ਦੇ ਗਲੇ ਤੋਂ ਪਤਲੀ ਬਾਮ ਕੋਟਿੰਗ ਹਟਾ ਦਿੱਤੀ ਗਈ ਹੈ ਅਤੇ ਖੁੱਲ ਕੇ ਗੱਲ ਕਰਨ ਅਤੇ ਆਪਣੇ ਆਮ ਕੰਮ ਮੁੜ ਸ਼ੁਰੂ ਕਰਨ ਲਈ ਉਨਾਂ ਨੂੰ ਵਿਸ਼ੇਸ਼ ਕਿਸਮ ਦੀ ਦਵਾਈ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement