ਅਸ਼ਲੀਲ ਤਸਵੀਰਾਂ ਦੇ ਵਿਵਾਦ ਤੋਂ ਬਾਅਦ ‘ਐਕਸ' ਨੇ ਮੰਨੀ ਗਲਤੀ

By : JAGDISH

Published : Jan 11, 2026, 10:06 am IST
Updated : Jan 11, 2026, 10:06 am IST
SHARE ARTICLE
'X' admits mistake after controversy over pornographic images
'X' admits mistake after controversy over pornographic images

ਐਕਸ ਨੇ 600 ਅਕਾਊਂਟਸ ਨੂੰ ਕੀਤਾ ਬੰਦ ਅਤੇ 3,500 ਪੋਸਟਾਂ ਨੂੰ ਕੀਤਾ ਡਿਲੀਟ 

ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਸੋਸ਼ਲ ਮੀਡੀਆ ਅਕਾਊਂਟ ਐਕਸ ਨੇ ਕਈ ਉਪਭੋਗਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਹੈ । ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੇ ਆਪਣੇ ਪਲੇਟਫਾਰਮ ਤੋਂ 600 ਅਕਾਊਂਟਸ ਨੂੰ ਬੰਦ ਕਰ  ਦਿੱਤਾ ਹੈ ਅਤੇ 3,500 ਤੋਂ ਵੱਧ ਪੋਸਟਾਂ ਨੂੰ ਡਿਲੀਟ ਕਰ ਦਿੱਤਾ ਹੈ।

ਸੋਸ਼ਲ ਮੀਡੀਆ ਅਕਾਊਂਟ ਐਕਸ ਨੇ ਇਹ ਕਦਮ ਕੇਂਦਰ ਸਰਕਾਰ ਵੱਲੋਂ ਐਕਸ 'ਤੇ ਅਸ਼ਲੀਲ ਸਮੱਗਰੀ 'ਤੇ ਇਤਰਾਜ਼ ਜਤਾਉਣ ਤੋਂ ਬਾਅਦ ਚੁੱਕਿਆ ਹੈ। ਐਕਸ ਨੇ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਆਪਣੇ ਪਲੇਟਫਾਰਮ 'ਤੇ ਅਸ਼ਲੀਲ ਸਮੱਗਰੀ ਪ੍ਰਕਾਸ਼ਿਤ ਨਹੀਂ ਹੋਣ ਦੇਵੇਗੀ ਅਤੇ ਸਰਕਾਰੀ ਨਿਯਮਾਂ ਦੀ ਪਾਲਣਾ ਕਰੇਗੀ। ਇਹ ਕਾਰਵਾਈ ਕੇਂਦਰੀ ਸੂਚਨਾ ਤਕਨਾਲੋਜੀ ਮੰਤਰਾਲੇ ਵੱਲੋਂ ਐਕਸ ਵਿਰੁੱਧ ਚੇਤਾਵਨੀ ਜਾਰੀ ਕਰਨ ਤੋਂ ਇੱਕ ਹਫ਼ਤੇ ਬਾਅਦ ਆਈ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement