ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 142 ਨਵੇਂ ਕੇਸ ਸਾਹਮਣੇ ਆਏ
Published : Feb 11, 2021, 6:42 pm IST
Updated : Feb 11, 2021, 6:42 pm IST
SHARE ARTICLE
Covid-19
Covid-19

In the last 24 hours, 142 new cases of corona virus have been reported in Delhi..

ਨਵੀਂ ਦਿੱਲੀ: ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵੀਰਵਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ 142 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਿਆ ਗਿਆ ਹੈ ਕਿ ਪਿਛਲੇ 24 ਘੰਟਿਆ ਵਿਚ ਲਾਗ ਨਾਲ 2 ਵਿਅਕਤੀਆਂ ਦੀ ਮੌਤ ਹੋਈ ਜਿਸਦੇ ਨਾਲ ਇੱਥੇ ਹੁਣੇ ਤੱਕ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 10886 ਹੋ ਗਈ ਹੈ।

Covid 19Covid 19

ਉਨ੍ਹਾਂ ਨੇ ਦੱਸਿਆ ਕਿ ਵੀਰਵਾਰ ਨੂੰ 135 ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ, ਹੁਣ ਤੱਕ 6,24,592 ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਉਥੇ ਹੀ 1051 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਦਿੱਲੀ ਵਿਚ ਹੁਣ ਤੱਕ ਕੁੱਲ ਕੇਸ 6,36,529 ਸਾਹਮਣੇ ਚੁੱਕੇ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement