ਮੁੰਬਈ ਕ੍ਰਾਈਮ ਬ੍ਰਾਂਚ ਨੂੰ ਮਿਲੀ ਵੱਡੀ ਸਫਲਤਾ, ਕਾਲ ਡਿਟੇਲ ਰੈਕੇਟ ਮਾਮਲੇ 'ਚ ਗਿਰੋਹ ਕੀਤਾ ਪਰਦਾਫਾਸ਼
Published : Feb 11, 2021, 10:49 am IST
Updated : Feb 11, 2021, 10:49 am IST
SHARE ARTICLE
Mumbai crime branch
Mumbai crime branch

ਸੂਤਰਾਂ ਦੇ ਮੁਤਾਬਿਕ ਉਨ੍ਹਾਂ ਕੋਲੋਂ ਸੀਡੀਆਰ, ਐਸਡੀਆਰ ਅਤੇ ਬੈਂਕ ਦੇ ਬਿਆਨ ਮਿਲੇ ਹਨ।

ਮਹਾਰਾਸ਼ਟਰ- ਮੁੰਬਈ ਕ੍ਰਾਈਮ ਬ੍ਰਾਂਚ ਨੂੰ ਵੱਡੀ ਸਫਲਤਾ ਮਿਲੀ ਹੈ ਜੋ ਗੈਰ ਕਾਨੂੰਨੀ ਤਰੀਕੇ ਨਾਲ ਲੋਕਾਂ ਦੀ ਨਿੱਜੀ ਜਾਣਕਾਰੀ ਕੱਢ ਕੇ ਲੋਕਾਂ ਦੀ ਜਾਂਚ ਕਰਦਾ ਹੈ। ਇਸ ਵਿਚਾਲੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਕਾਲ ਡਿਟੇਲ ਰਿਕਾਰਡ ਰੈਕੇਟ ਦੇ ਮਾਮਲੇ ਵਿਚ ਪ੍ਰਾਈਵੇਟ ਜਾਸੂਸ ਦੇ ਗਿਰੋਹ ਨੂੰ ਕਾਬੂ ਕੀਤਾ।  

MUMBAIMUMBAI CRIME BRANCH TWEET

ਅਧਿਕਾਰੀ ਦਾ ਕਹਿਣਾ ਹੈ ਕਿ ਮੁੰਬਈ, ਦਿੱਲੀ, ਫਰੀਦਾਬਾਦ, ਮੰਗਲੌਰ ਵਰਗੇ ਸ਼ਹਿਰਾਂ ਤੋਂ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਸੂਤਰਾਂ ਦੇ ਮੁਤਾਬਿਕ ਉਨ੍ਹਾਂ ਕੋਲੋਂ ਸੀਡੀਆਰ, ਐਸਡੀਆਰ ਅਤੇ ਬੈਂਕ ਦੇ ਬਿਆਨ ਮਿਲੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement