ਪਹਿਲੀ ਅਪ੍ਰੈਲ ਤੋਂ ਹੋ ਸਕਦੀ ਹੈ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ
Published : Feb 11, 2021, 9:55 pm IST
Updated : Feb 11, 2021, 9:55 pm IST
SHARE ARTICLE
Open School
Open School

9ਵੀਂ ਤੇ 11ਵੀਂ ਦੇ ਇਮਤਿਹਾਨਾਂ ਬਾਰੇ ਅਹਿਮ ਜਾਣਕਾਰੀ

ਨਵੀਂ ਦਿੱਲੀ: ਸਕੂਲਾਂ ਵਿਚ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਸੀਬੀਐਸਈ ਦੇ ਅੰਤਰਗਤ ਆਉਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਦਾ ਪਤਾ ਲਾਉਣ ਤੇ ਉਸ ਦੇ ਹੱਲ ਲਈ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ।

school reopenschool reopen

ਇਸ ਦੇ ਨਾਲ ਹੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਪਹਿਲੀ ਅਪ੍ਰੈਲ ਤੋਂ ਕਰਨ ਦੀ ਸਿਫਾਰਸ਼ ਕੀਤੀ। ਬੋਰਡ ਮੁਤਾਬਕ ਇਸ ਤੋਂ ਬਾਅਦ ਹੀ 9ਵੀਂ ਤੇ 11ਵੀਂ ਦੇ ਇਮਤਿਹਾਨ ਕਰਵਾਏ ਜਾ ਸਕਦੇ ਹਨ।

schools closedschools closed

ਇਸ ਦੌਰਾਨ ਕੋਵਿਡ-19 ਬਚਾ ਨਿਯਮਾਂ ਦਾ ਪਾਲਣ ਯਕੀਨੀ ਬਣਾਇਆ ਜਾਵੇ। ਸੀਬੀਐਸਈ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਸਕੂਲਾਂ ਨੂੰ ਲਿਖੀ ਚਿੱਠੀ 'ਚ ਇਹ ਗੱਲਾਂ ਕਹੀਆਂ।

schoolschool

ਭਾਰਦਵਾਜ ਨੇ ਕਿਹਾ, 'ਇਨ੍ਹਾਂ ਇਮਤਿਹਾਨਾਂ ਜ਼ਰੀਏ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਏ ਨੁਕਸਾਨ ਦਾ ਪਤਾ ਲਾਉਣ 'ਚ ਵੀ ਮਦਦ ਮਿਲੇਗੀ। ਜਿੰਨ੍ਹਾਂ ਨੂੰ ਦੂਰ ਕਰਨ ਲਈ ਸਕੂਲਾਂ ਵੱਲੋਂ ਨਵੇਂ ਵਿੱਦਿਅਕ ਸੈਸ਼ਨ 'ਚ ਕਦਮ ਚੁੱਕੇ ਜਾ ਸਕਦੇ ਹਨ। ਇਸ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਤੌਰ 'ਤੇ ਤਿਆਰ ਇਕ ਬ੍ਰਿਜ ਕੋਰਸ ਦਾ ਸਹਾਰਾ ਲਿਆ ਜਾ ਸਕਦਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement