ਬਜਟ ਇਜਲਾਸ: ਰਾਜ ਸਭਾ ਦੀ ਕਾਰਵਾਈ ਸ਼ੁਰੂ
Published : Feb 11, 2021, 9:20 am IST
Updated : Feb 11, 2021, 9:21 am IST
SHARE ARTICLE
Rajya sabha
Rajya sabha

ਕੁਝ ਦੇਰ ਬਾਅਦ ਪੂਰਬੀ ਲੱਦਾਖ ਦੀ ਮੌਜੂਦਾ ਸਥਿਤੀ 'ਤੇ ਜਾਣਕਾਰੀ ਦੇਣਗੇ ਰਾਜਨਾਥ ਸਿੰਘ

ਨਵੀਂ ਦਿੱਲੀ: ਬਜਟ ਇਜਲਾਸ ਦੌਰਾਨ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਸਦਨ ਵਿਚ ਪੂਰਬੀ ਲੱਦਾਖ ਦੀ ਮੌਜੂਦਾ ਸਥਿਤੀ 'ਤੇ ਜਾਣਕਾਰੀ ਦੇਣਗੇ। ਰਾਜਨਾਥ ਸਿੰਘ ਸਵੇਰੇ 10,30 ਵਜੇ ਰਾਜ ਸਭਾ ਵਿਚ ਬੋਲਣਗੇ।

Rajnath SinghRajnath Singh

ਦੱਸ ਦਈਏ ਕਿ ਪੂਰਬੀ ਲੱਦਾਖ ਵਿਚ ਸਰਹੱਦ ‘ਤੇ ਭਾਰਤ ਅਤੇ ਚੀਨ ਵਿਚਾਲੇ ਤਣਾਅ ਜਾਰੀ ਹੈ। ਹਾਲਾਂਕਿ ਦੋਵੇਂ ਪਾਸਿਓਂ ਗੱਲਬਾਤ ਜਾਰੀ ਹੈ, ਭਾਰਤ ਅਤੇ ਚੀਨ ਵਿਚਾਲੇ ਕਈ ਦੌਰ ਦੀ ਗੱਲ਼ਬਾਤ ਹੋ ਚੁੱਕੀ ਹੈ। ਪੂਰਬੀ ਲੱਦਾਖ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ ‘ਤੇ ਹਮਲਾ ਬੋਲ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement