Delhi News: ਦਿੱਲੀ ’ਚ ‘ਆਪ’ ਦੀ ਵੱਡੀ ਬੈਠਕ ਸ਼ੁਰੂ
Published : Feb 11, 2025, 12:23 pm IST
Updated : Feb 11, 2025, 12:23 pm IST
SHARE ARTICLE
AAP's big meeting begins in Delhi
AAP's big meeting begins in Delhi

CM ਭਗਵੰਤ ਮਾਨ ਸਮੇਤ ਪੰਜਾਬ ਦੇ ਵਿਧਾਇਕ ਤੇ ਸਾਂਸਦ ਪਹੁੰਚੇ ਦਿੱਲੀ

 

Delhi News:  ਦਿੱਲੀ ਚੋਣਾਂ ਵਿਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਮੰਥਨ ਜ਼ਾਰੀ ਹੈ। ਅੱਜ ਇਸ ਸਬੰਧ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਇੱਕ ਮੀਟਿੰਗ ਰੱਖੀ ਹੈ ਜੋ ਕਿ ਇਸ ਵੇਲੇ ਕਪੂਰਥਲਾ ਹਾਊਸ ਵਿਚ ਚਲ ਰਹੀ ਹੈ। ਸੂਤਰ ਦਸਦੇ ਹਨ ਕਿ ਇਸ ਮੀਟਿੰਗ ਵਿਚ ਜਿਥੇ ਦਿੱਲੀ ਚੋਣਾਂ ’ਚ ਮਿਲੀ ਹਾਰ ਉਤੇ ਮੰਥਨ ਕੀਤਾ ਜਾਵੇਗਾ ਉਥੇ ਹੀ ਪੰਜਾਬ ਦੇ ਕਈ ਮਸਲਿਆਂ ਨੂੰ ਲੈ ਕੇ ਵਿਚਾਰ ਚਰਚਾ ਹੋਣ ਦੀ ਸੰਭਾਵਨਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement