ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ,9 ਲੋਕਾਂ ਦੀ ਮੌਤ
Published : Mar 11, 2021, 8:45 am IST
Updated : Mar 11, 2021, 10:40 am IST
SHARE ARTICLE
road accident
road accident

ਬਿਹਾਰ ਦੇ ਗਯਾ ਦੇ ਰਹਿਣ ਵਾਲੇ ਸਨ

ਆਗਰਾ :ਉੱਤਰ ਪ੍ਰਦੇਸ਼ ਵਿੱਚ ਵੀਰਵਾਰ ਤੜਕਸਾਰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਉੱਤਰ ਪ੍ਰਦੇਸ਼ ਦੇ ਆਗਰਾ  ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 3 ਗੰਭੀਰ ਜ਼ਖਮੀ ਹੋ ਗਏ।

 

 

ਦੱਸਿਆ ਜਾ ਰਿਹਾ ਹੈ ਕਿ ਸਕਾਰਪੀਓ ਖੜੇ ਟਰੱਕ ਨਾਲ ਜਾ ਟਕਰਾਈ।ਜਾਣਕਾਰੀ ਮੁਤਾਬਕ  ਸਕਾਰਪੀਓ ਵਿਚ ਕੁੱਲ 13 ਲੋਕ ਸਵਾਰ ਸਨ।ਇਹ ਸਾਰੇ ਬਿਹਾਰ ਦੇ ਗਯਾ ਦੇ  ਰਹਿਣ ਵਾਲੇ ਸਨ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ

ਆਗਰਾ ਦੇ ਐਸਪੀ ਨੇ ਦੱਸਿਆ ਕਿ ਦੋਵੇਂ ਵਾਹਨ ਉਲਟ ਦਿਸ਼ਾ ਵੱਲ ਜਾ ਰਹੇ ਸਨ। ਸਕਾਰਪੀਓ ਹਾਈਵੇ 'ਤੇ ਆਪਣਾ ਕੰਟਰੋਲ ਗੁਆ ਬੈਠੀ ਅਤੇ  ਡਿਵਾਈਡਰ ਨੂੰ ਪਾਰ ਕਰ ਕੇ ਦੂਜੇ ਪਾਸੇ  ਚਲੀ ਗਈ  ਜਿਸ ਨਾਲ ਇਹ ਦੁਰਘਟਨਾ ਵਾਪਰੀ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

Location: India, Uttar Pradesh, Agra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement