CBSE ਵਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ 
Published : Mar 11, 2022, 5:18 pm IST
Updated : Mar 11, 2022, 5:18 pm IST
SHARE ARTICLE
CBSE
CBSE

26 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਟਰਮ-2 ਦੀਆਂ ਪ੍ਰੀਖਿਆਵਾਂ

ਨਵੀਂ ਦਿੱਲੀ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ 12ਵੀਂ ਜਮਾਤ ਦੀ ਟਰਮ-2 ਦੀਆਂ ਪ੍ਰੀਖਿਆਵਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਸੀਬੀਐਸਈ ਬੋਰਡ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਇਹ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਦੱਸ ਦੇਈਏ ਕਿ ਟਰਮ-1 ਦੀ ਪ੍ਰੀਖਿਆ ਪਹਿਲਾਂ ਹੀ ਹੋ ਚੁੱਕੀ ਹੈ।

CBSE board exam 2021 not to be cancelledCBSE 

ਸੀਬੀਐਸਈ ਬੋਰਡ ਨੇ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਪੜ੍ਹਾਈ ਵਿੱਚ ਹੋਏ ਨੁਕਸਾਨ ਦੇ ਮੱਦੇਨਜ਼ਰ ਦੋਵਾਂ ਜਮਾਤਾਂ ਦੇ ਸਾਰੇ ਵਿਸ਼ਿਆਂ ਵਿੱਚ ਦੋ ਪ੍ਰੀਖਿਆਵਾਂ ਵਿੱਚ ਜ਼ਿਆਦਾ ਅੰਤਰ ਰੱਖਿਆ ਗਿਆ ਹੈ। ਬੋਰਡ ਦਾ ਇਹ ਵੀ ਕਹਿਣਾ ਹੈ ਕਿ ਡੇਟ ਸ਼ੀਟ ਤਿਆਰ ਕਰਦੇ ਸਮੇਂ ਜੇਈਈ ਮੇਨ ਸਮੇਤ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦਾ ਵੀ ਧਿਆਨ ਰੱਖਿਆ ਗਿਆ ਹੈ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement