ਕਿਸ਼ਤਵਾੜ ਦੇ ਚਤਰੂ ਇਲਾਕੇ ’ਚ 1 ਅੱਤਿਵਾਦੀ ਢੇਰ

By : JUJHAR

Published : Apr 11, 2025, 1:11 pm IST
Updated : Apr 11, 2025, 1:11 pm IST
SHARE ARTICLE
1 terrorist killed in Chatru area of ​​Kishtwar
1 terrorist killed in Chatru area of ​​Kishtwar

ਕਿਸ਼ਤਵਾੜਾਂ ਦੇ ਜੰਗਲਗਾਂ ’ਚ ਸੁਰੱਖਿਆ ਬਲਾਂ ਵਲੋਂ ਤਲਾਸ਼ੀ ਮੁਹਿੰਮ ਜਾਰੀ

ਜਾਣਕਾਰੀ ਮਿਲੀ ਹੈ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਅੱਤਿਵਾਦੀ ਮਾਰਿਆ ਗਿਆ ਹੈ। ਇਲਾਕੇ ਵਿਚ ਹੋਰ ਅੱਤਿਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਸੁਰੱਖਿਆ ਬਲ ਮੁਸ਼ਕਲ ਇਲਾਕਿਆਂ ਤੇ ਖ਼ਰਾਬ ਮੌਸਮ ਦੇ ਵਿਚਕਾਰ ਆਪਣਾ ਆਪ੍ਰੇਸ਼ਨ ਜਾਰੀ ਰੱਖ ਰਹੇ ਹਨ। ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਅੱਤਿਵਾਦੀ ਮਾਰਿਆ ਗਿਆ ਹੈ। ਇਲਾਕੇ ਵਿਚ ਹੋਰ ਅੱਤਿਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ।

ਸੁਰੱਖਿਆ ਬਲਾਂ ਨੇ ਮੁਸ਼ਕਲ ਇਲਾਕਿਆਂ ਅਤੇ ਖਰਾਬ ਮੌਸਮ ਦੇ ਵਿਚਕਾਰ ਆਪਣਾ ਆਪ੍ਰੇਸ਼ਨ ਜਾਰੀ ਰੱਖਿਆ ਹੈ। ਫ਼ੌਜ ਦੀ 16ਵੀਂ ਕੋਰ ਨੇ ਕਿਹਾ ਕਿ ਇਲਾਕੇ ਵਿਚ ਅੱਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ’ਤੇ ਫ਼ੌਜ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਮਿਲ ਕੇ 9 ਅਪ੍ਰੈਲ ਨੂੰ ਕਿਸ਼ਤਵਾੜ ਦੇ ਜੰਗਲੀ ਖੇਤਰ ਚਤਰੂ ਵਿਚ ਇਕ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਉਸੇ ਦਿਨ, ਤਲਾਸ਼ੀ ਅਭਿਆਨ ਦੌਰਾਨ, ਸ਼ਾਮ ਨੂੰ ਅੱਤਿਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋਇਆ। ਇਸ ਮੁਕਾਬਲੇ ਵਿੱਚ ਇੱਕ ਅੱਤਿਵਾਦੀ ਮਾਰਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement