ਐਲ.ਓ.ਸੀ ਤੇ ਗੋਲੀਬਾਰੀ, ਇਕ ਜਵਾਨ ਜ਼ਖ਼ਮੀ
Published : May 11, 2020, 8:31 am IST
Updated : May 11, 2020, 8:31 am IST
SHARE ARTICLE
File Photo
File Photo

ਜੰਮੂ-ਕਸ਼ਮੀਰ ਦੇ ਪੁਣਛ  ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਲਗਦੀ ਸਰਹੱਦ 'ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਫ਼ੌਜ ਦੇ ਇਕ ਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ  ਹੈ।

ਜੰਮੂ, 10 ਮਈ (ਸਰਬਜੀਤ ਸਿੰਘ) : ਜੰਮੂ-ਕਸ਼ਮੀਰ ਦੇ ਪੁਣਛ  ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਲਗਦੀ ਸਰਹੱਦ 'ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਫ਼ੌਜ ਦੇ ਇਕ ਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ  ਹੈ। ਸੂਤਰਾਂ ਅਨੁਸਾਰ ਜ਼ਖ਼ਮੀ ਸਿਪਾਹੀ ਬਾਲਕੋਟ ਸੈਕਟਰ ਦੀ ਇਕ ਫ਼ਾਰਵਰਡ ਪੋਸਟ ਤੇ ਤੈਨਾਤ ਸੀ, ਜਦੋਂ ਉਸ ਨੂੰ ਗੋਲੀ ਲੱਗੀ।ਜ਼ਖ਼ਮੀ ਸਿਪਾਹੀ ਨੂੰ ਸਥਾਨਕ ਸੈਨਿਕ ਹਸਪਤਾਲ ਵਿਖੇ ਮੁਢਲੀ ਸਹਾਇਤਾ ਦਿਤੀ ਗਈ ਅਤੇ ਬਾਅਦ ਵਿਚ ਉਸ ਨੂੰ ਵਿਸ਼ੇਸ਼ ਇਲਾਜ ਲਈ ਆਰਮੀ ਦੇ ਹਸਪਤਾਲ ਰਾਜੌਰੀ ਰੈਫ਼ਰ ਕਰ ਦਿਤਾ ਗਿਆ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਪਾਕਿਸਤਾਨ ਵਲੋਂ ਸਨਾਈਪਰ ਰਾਈਫ਼ਲ ਨਾਲ ਜਵਾਨ 'ਤੇ ਗੋਲੀ ਚਲਾਈ  ਗਈ। ਜਵਾਨ ਨੂੰ ਰਾਜੌਰੀ ਹਸਪਤਾਲ ਰੈਫ਼ਰ ਕਰ ਦਿਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement