Sri Lanka News : ਸ੍ਰੀਲੰਕਾ ’ਚ ਵਾਪਰਿਆ ਬੱਸ ਹਾਦਸਾ, 8 ਲੋਕਾਂ ਦੀ ਮੌਤ

By : BALJINDERK

Published : May 11, 2025, 4:35 pm IST
Updated : May 11, 2025, 4:35 pm IST
SHARE ARTICLE
 ਸ੍ਰੀਲੰਕਾ ’ਚ ਵਾਪਰਿਆ ਬੱਸ ਹਾਦਸਾ, 8 ਲੋਕਾਂ ਦੀ ਮੌਤ
ਸ੍ਰੀਲੰਕਾ ’ਚ ਵਾਪਰਿਆ ਬੱਸ ਹਾਦਸਾ, 8 ਲੋਕਾਂ ਦੀ ਮੌਤ

Sri Lanka News :30 ਤੋਂ ਵੱਧ ਜ਼ਖ਼ਮੀ, ਮ੍ਰਿਤਕਾਂ ਵਿਚੋਂ ਪੰਜ ਪੁਰਸ਼ ਸਨ ਅਤੇ ਬਾਕੀ ਔਰਤਾਂ ਸਨ

Sri Lanka News in Punjabi : ਸ੍ਰੀਲੰਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੇ ਕੇਂਦਰੀ ਸੂਬੇ ਦੇ ਕੋਟਮਾਲੇ ਵਿਚ ਐਤਵਾਰ ਸਵੇਰੇ ਇਕ ਬੱਸ ਹਾਦਸਾ ਵਾਪਰਿਆ। ਇਸ ਬੱਸ ਹਾਦਸੇ ਵਿਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ। ਪੁਲਿਸ ਨੇ ਦਸਿਆ ਕਿ ਮ੍ਰਿਤਕਾਂ ਵਿਚੋਂ ਪੰਜ ਪੁਰਸ਼ ਸਨ ਅਤੇ ਬਾਕੀ ਔਰਤਾਂ ਸਨ। ਪੁਲਿਸ ਨੇ ਦਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਖੇਤਰੀ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿਤੀ ਹੈ। 

 (For more news apart from Bus accident in Sri Lanka, 8 people killed  News in Punjabi, stay tuned to Rozana Spokesman)

Location: Sri Lanka, Central

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement