ਚੰਡੀਗੜ੍ਹ 'ਚ ਇਕੋ ਪਰਿਵਾਰ ਦੇ ਚਾਰ ਮੈਂਬਰ ਨਿਕਲੇ ਕਰੋਨਾ ਪੌਜਟਿਵ
Published : Jun 11, 2020, 2:06 pm IST
Updated : Jun 11, 2020, 2:06 pm IST
SHARE ARTICLE
Covid19
Covid19

ਇਸੇ ਤਹਿਤ ਅੱਜ ਇੱਥੋਂ ਦੇ 16 ਸੈਕਟਰ ਦੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਵਿਚੋਂ ਕਰੋਨਾ ਪੌਜਟਿਵ ਮਿਲਿਆ ਹੈ।

ਚੰਡੀਗੜ੍ਹ : ਚੰਡੀਗੜ੍ਹ ਵਿਚ ਕਰੋਨਾ ਵਾਇਰਸ ਦਾ ਪ੍ਰਭਾਵ ਦਿਨੋਂ-ਦਿਨ ਵੱਧ ਰਿਹਾ ਹੈ। ਇਸੇ ਤਹਿਤ ਅੱਜ ਇੱਥੋਂ ਦੇ 16 ਸੈਕਟਰ ਦੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਵਿਚੋਂ ਕਰੋਨਾ ਪੌਜਟਿਵ ਮਿਲਿਆ ਹੈ। ਇਸ ਤੋਂ ਇਲਾਵਾ ਇਸ ਪਰਿਵਾਰ ਦਾ ਇਕ ਵਿਅਕਤੀ ਪਹਿਲਾਂ ਤੋਂ ਹੀ ਕਰੋਨਾ ਪੌਜਟਿਵ ਹੈ।

Covid 19Covid 19

ਪਹਿਲਾਂ ਤੋਂ ਪੌਜ਼ੇਟਿਵ ਵਿਅਕਤੀ ਦੇ 60 ਸਾਲਾ ਪਿਤਾ, 56 ਸਾਲਾ ਮਾਂ, 80 ਸਾਲਾ ਦਾਦਾ ਤੇ 5 ਸਾਲ ਦੀ ਬੇਟੀ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਹਾਲਾਂਕਿ ਉਸ ਦੀ ਪਤਨੀ ਦੀ ਰਿਪੋਰਟ ਨੈਗੇਟਿਵ ਆਈ ਹੈ। ਦੱਸ ਦੱਈਏ ਕਿ ਇਸ ਤੋਂ ਬਾਅਦ ਚੰਡੀਗੜ੍ਹ ਵਿਚ ਕਰੋਨਾ ਵਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 332 ਹੋ ਗਈ ਹੈ

Covid 19Covid 19

ਅਤੇ ਇਨ੍ਹਾਂ ਵਿਚੋਂ ਪੰਜ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਨਾਲ ਹੀ ਰਾਹਤ ਦੀ ਗੱਲ ਹੈ ਕਿ ਹੁਣ ਤੱਕ 289 ਲੋਕ ਇਸ ਮਹਾਂਮਾਰੀ ਨੂੰ  ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਚੰਡੀਗੜ੍ਹ ਚ 38 ਐਕਟਿਵ ਕੇਸ ਚੱਲ ਰਹੇ ਹਨ।     

Covid 19Covid 19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement