ਦਿੱਲੀ-ਐਨਸੀਆਰ ਵਿੱਚ ਭਾਰੀ ਮੀਂਹ, ਕਈ ਇਲਾਕਿਆਂ ਵਿੱਚ ਭਰਿਆ ਪਾਣੀ
Published : Sep 11, 2021, 11:22 am IST
Updated : Sep 11, 2021, 11:31 am IST
SHARE ARTICLE
Rain
Rain

ਗਰਮੀ ਤੋਂ ਮਿਲੀ ਰਾਹਤ

 

ਨਵੀਂ ਦਿੱਲੀ- ਦਿੱਲੀ ਵਿਚ ਸ਼ਨੀਵਾਰ ਸਵੇਰੇ ਭਾਰੀ ਮੀਂਹ ਕਾਰਨ ( Heavy rains in Delhi-NCR) ਤਾਪਮਾਨ ਵਿਚ  ਗਿਰਾਵਟ ਆਈ ਹੈ ਅਤੇ ਘੱਟੋ ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਦਰਜ Heavy rains in Delhi-NCR)  ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

 

RainRain

 

ਤਾਪਮਾਨ ਘੱਟੋ ਘੱਟ  24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਦੋ ਡਿਗਰੀ ਘੱਟ ਹੈ, ਜਦੋਂ ਕਿ ਸਵੇਰੇ 8.30 ਵਜੇ ਨਮੀ 100 ਪ੍ਰਤੀਸ਼ਤ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਸ਼ਹਿਰ ਵਿੱਚ 97 ਮਿਲੀਮੀਟਰ ਮੀਂਹ ਪਿਆ ਹੈ।

 

Rain Rain

  ਹੋਰ ਵੀ ਪੜ੍ਹੋ: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਤਿਉਹਾਰਾਂ ਦੇ ਸੀਜ਼ਨ 'ਚ ਮਹਿੰਗਾ ਹੋ ਸਕਦਾ ਹੈ ਪਿਆਜ਼

ਮੌਸਮ ਵਿਗਿਆਨੀਆਂ ਨੇ ਮੱਧਮ ਮੀਂਹ ਅਤੇ ਤੂਫ਼ਾਨ ਦੇ ਨਾਲ ਅੰਸ਼ਕ ਬੱਦਲਵਾਈ ਵਾਲੇ ਦਿਨ ਦੀ ਭਵਿੱਖਬਾਣੀ ਕੀਤੀ ਹੈ। ਸ਼ਹਿਰ 'ਚ ਕੁਝ ਥਾਵਾਂ' ਤੇ ਭਾਰੀ ਮੀਂਹ ਦੀ ਸੰਭਾਵਨਾ ਵੀ ਹੈ। ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ (Heavy rains in Delhi-NCR)  ਦੇ ਆਸ ਪਾਸ ਰਹਿ ਸਕਦਾ ਹੈ।

Rain Rain

 

ਇਸ ਮਹੀਨੇ ਦੇ ਸ਼ੁਰੂ ਵਿੱਚ, ਦਿੱਲੀ ਵਿੱਚ ਲਗਾਤਾਰ ਦੋ ਦਿਨਾਂ ਤੱਕ 100 ਮਿਲੀਮੀਟਰ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਸੀ। 1 ਸਤੰਬਰ ਨੂੰ 112.1 ਮਿਲੀਮੀਟਰ ਅਤੇ 2 ਸਤੰਬਰ ਨੂੰ 117.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਹੁਣ ਤੱਕ, ਦਿੱਲੀ (Heavy rains in Delhi-NCR)  ਵਿੱਚ ਇਸ ਮਹੀਨੇ 248.9 ਮਿਲੀਮੀਟਰ ਮੀਂਹ ਪਿਆ ਹੈ, ਜੋ ਸਤੰਬਰ ਦੀ ਔਸਤ ਬਾਰਿਸ਼ 129.8 ਮਿਲੀਮੀਟਰ ਨਾਲੋਂ ਜ਼ਿਆਦਾ ਹੈ। 

 

RainRain

  ਹੋਰ ਵੀ ਪੜ੍ਹੋ: ਸੜਕ ਕਿਨਾਰੇ ਮਿਲਿਆ ਨਵਜੰਮਿਆ ਬੱਚਾ, ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement