ਹਿਮਾਚਲ ਪ੍ਰਦੇਸ਼ 'ਚ ਪਲਟੀ ਕਾਰ, 5 ਦੀ ਮੌਤ
Published : Sep 11, 2022, 11:36 am IST
Updated : Sep 12, 2022, 7:31 am IST
SHARE ARTICLE
Accident
Accident

ਇਨ੍ਹਾਂ ਵਿਚੋਂ ਚਾਰ ਊਨਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕ ਸਨ ਜਦਕਿ ਇੱਕ ਪੰਜਾਬ ਦੇ ਰੋਪੜ ਜ਼ਿਲ੍ਹੇ ਦਾ ਵਸਨੀਕ ਸੀ।

 

ਸ਼ਿਮਲਾ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿਚ ਸ਼ਨੀਵਾਰ ਦੇਰ ਰਾਤ ਇੱਕ ਖੰਭੇ ਨਾਲ ਟਕਰਾਉਣ ਕਾਰਨ ਕਾਰ ਪਲਟ ਗਈ ਤੇ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਸੂਬੇ ਦੇ ਆਪਦਾ ਪ੍ਰਬੰਧਨ ਵਿਭਾਗ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਹ ਹਾਦਸਾ ਪਿੰਡ ਕੁਠਾਰ ਕਲਾਂ ਨੇੜੇ ਦੁਪਹਿਰ 12.30 ਵਜੇ ਦੇ ਕਰੀਬ ਵਾਪਰਿਆ ਜਿਸ ਵਿਚ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਤੋਂ ਇਲਾਵਾ ਤਿੰਨ ਜ਼ਖਮੀਆਂ ਨੂੰ ਊਨਾ ਦੇ ਖੇਤਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਵੀ ਦਮ ਤੋੜ ਦਿੱਤਾ। ਵਿਭਾਗ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਚਾਰ ਊਨਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕ ਸਨ ਜਦਕਿ ਇੱਕ ਪੰਜਾਬ ਦੇ ਰੋਪੜ ਜ਼ਿਲ੍ਹੇ ਦਾ ਵਸਨੀਕ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement