ਤਾਮਿਲਨਾਡੂ ਹਾਦਸਾ ਚ ਤੇਜ਼ ਰਫ਼ਤਾਰ ਟਰੱਕ ਨੇ ਟੈਂਪੂ ਟਰੈਵਲਰ ਨੂੰ ਮਾਰੀ ਟੱਕਰ, 7 ਲੋਕਾਂ ਦੀ ਹੋਈ ਮੌਤ

By : GAGANDEEP

Published : Sep 11, 2023, 12:10 pm IST
Updated : Sep 11, 2023, 12:10 pm IST
SHARE ARTICLE
photo
photo

ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ

 

ਤਿਰੂਪਥੁਰ: ਤਾਮਿਲਨਾਡੂ ਦੇ ਤਿਰੂਪਥੁਰ 'ਚ ਸੋਮਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਫੁੱਟਪਾਥ 'ਤੇ ਬੈਠੇ ਸੱਤ ਲੋਕਾਂ ਨੂੰ ਟੈਂਪੂ ਟਰੈਵਲਰ ਨੇ ਕੁਚਲ ਕੇ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜਦੋਂ ਟੈਂਪੂ ਟਰੈਵਲਰ ਸੜਕ ਦੇ ਕਿਨਾਰੇ ਖੜ੍ਹੀ ਸੀ ਤਾਂ ਟਰੱਕ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਟੈਂਪੂ ਟਰੈਵਲਰ ਨੇ ਫੁੱਟਪਾਥ 'ਤੇ ਬੈਠੇ ਲੋਕਾਂ ਨੂੰ ਕੁਚਲ ਦਿੱਤਾ।

ਇਹ ਵੀ ਪੜ੍ਹੋ: ਖਰੜ: ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਹੋਈ ਮੌਤ 

ਪੁਲਿਸ ਮੁਤਾਬਕ ਜਿਸ ਟੈਂਪੂ ਟਰੈਵਲਰ ਨਾਲ ਇਹ ਹਾਦਸਾ ਹੋਇਆ, ਉਹ ਹੀ ਫੁੱਟਪਾਥ 'ਤੇ ਬੈਠੇ ਲੋਕਾਂ ਨੂੰ ਲੈ ਕੇ ਜਾ ਰਹੀ ਸੀ  ਕਿ ਅਚਾਨਕ ਟੈਂਪੂ ਟਰੈਵਲਰ ਵਿਚ ਕੁਝ ਦਿੱਕਤ ਆ ਗਈ। ਜਿਸ ਕਾਰਨ ਉਹ ਸਾਰੇ ਉਸ ਤੋਂ ਹੇਠਾਂ ਉਤਰ ਕੇ ਸੜਕ ਕਿਨਾਰੇ ਬੈਠ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ। 

ਇਹ ਵੀ ਪੜ੍ਹੋ: ਸਿਹਤਮੰਦ ਰਹਿਣ ਲਈ ਸਾਨੂੰ ਇਕ ਦਿਨ ’ਚ ਕਿੰਨੀਆਂ ਰੋਟੀਆਂ ਖਾਣੀਆਂ ਚਾਹੀਦੀਆਂ ਹਨ? ਆਉ ਜਾਣਦੇ ਹਾਂ

Location: India, Tamil Nadu, Tiruvarur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement