New Delhi : IOC ਦੇ ਰਾਸ਼ਟਰੀ ਸਕੱਤਰ ਵਰਿੰਦਰ ਵਸ਼ਿਸ਼ਟ ਨੇ ਦਿੱਤਾ ਅਸਤੀਫਾ

By : BALJINDERK

Published : Sep 11, 2024, 3:19 pm IST
Updated : Sep 11, 2024, 3:19 pm IST
SHARE ARTICLE
ਇੰਡੀਅਨ ਓਵਰਸੀਜ਼ ਕਾਂਗਰਸ ਦੇ ਰਾਸ਼ਟਰੀ ਸਕੱਤਰ ਵਰਿੰਦਰ ਵਸ਼ਿਸ਼ਟ
ਇੰਡੀਅਨ ਓਵਰਸੀਜ਼ ਕਾਂਗਰਸ ਦੇ ਰਾਸ਼ਟਰੀ ਸਕੱਤਰ ਵਰਿੰਦਰ ਵਸ਼ਿਸ਼ਟ

New Delhi : ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੌਂਪਿਆ 

New Delhi : ਕਾਂਗਰਸ ਸਾਂਸਦ ਰਾਹੁਲ ਗਾਂਧੀ ਇਸ ਸਮੇਂ ਅਮਰੀਕਾ ਦੇ ਦੌਰੇ 'ਤੇ ਹਨ। ਇਸ ਦੌਰਾਨ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੰਡੀਅਨ ਓਵਰਸੀਜ਼ ਕਾਂਗਰਸ ਦੇ ਰਾਸ਼ਟਰੀ ਸਕੱਤਰ ਵਰਿੰਦਰ ਵਸ਼ਿਸ਼ਟ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਇਹ ਵੀ ਪੜੋ : Punjab News : ਈ -ਰਿਕਸ਼ਾ ਚਾਲਕ ਨੇ ਮੋਟਰ ਵਹੀਕਲ ਇੰਸਪੈਕਟਰ ਨੂੰ ਮਾਰੀ ਟੱਕਰ 

ਉਦੈਪੁਰ ਮੈਨੀਫੈਸਟੋ ਤੋਂ ਬਾਅਦ ਵਰਿੰਦਰ ਵਸ਼ਿਸ਼ਟ ਨੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੌਂਪ ਦਿੱਤਾ ਹੈ। ਵਸ਼ਿਸ਼ਟ ਨੇ ਕਿਹਾ, 'ਉਦੈਪੁਰ ਦੇ ਐਲਾਨ ਮੁਤਾਬਕ ਮੈਂ ਇਸ ਭੂਮਿਕਾ 'ਚ ਪੰਜ ਸਾਲ ਪੂਰੇ ਕਰ ਲਏ ਹਨ।'

(For more news apart from IOC National Secretary Virender Vashisht resigned News in Punjabi, stay tuned to Rozana Spokesman)

 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement