Jammu and Kashmir : ਸੁਰੱਖਿਆ ਬਲਾਂ ਨੇ ਕਠੂਆ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਕੀਤੇ ਢੇਰ 

By : BALJINDERK

Published : Sep 11, 2024, 6:24 pm IST
Updated : Sep 11, 2024, 6:24 pm IST
SHARE ARTICLE
file photo
file photo

Jammu and Kashmir : ਦੋਵੇਂ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਸਨ ਕਮਾਂਡਰ, ਅੱਤਵਾਦੀਆਂ ਖਿਲਾਫ਼ ਕਠੂਆ ਦੇ ਖੰਡਾਰਾ ਇਲਾਕੇ 'ਚ ਆਪਰੇਸ਼ਨ ਜਾਰੀ

Jammu and Kashmir : ਸੁਰੱਖਿਆ ਬਲਾਂ ਨੇ ਕਠੂਆ ਵਿੱਚ ਇੱਕ ਮੁਕਾਬਲੇ ਵਿੱਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਹ ਦੋਵੇਂ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਸਨ। ਮੁਕਾਬਲਾ ਅਜੇ ਵੀ ਜਾਰੀ ਹੈ। ਅੱਤਵਾਦੀਆਂ ਖਿਲਾਫ ਇਹ ਆਪਰੇਸ਼ਨ ਕਠੂਆ ਦੇ ਖੰਡਾਰਾ ਇਲਾਕੇ 'ਚ ਚੱਲ ਰਿਹਾ ਹੈ।

ਇਹ ਵੀ ਪੜੋ : Amritsar Airport News : SGPC ਨੇ ਕੀਤਾ ਵੱਡਾ ਉਪਰਾਲਾ, ਹਵਾਈ ਅੱਡੇ ਅੰਦਰ ਵੱਡੀਆਂ LED ਸਕਰੀਨਾਂ ਲਗਵਾਈਆਂ

ਜੰਮੂ ਖੇਤਰ ਦੇ ਕਠੂਆ ਜ਼ਿਲੇ 'ਚ ਸੁਰੱਖਿਆ ਬਲਾਂ ਨੇ ਅੱਤਵਾਦ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਹ ਦੋਵੇਂ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਸਨ। ਇਨ੍ਹਾਂ ਕੋਲੋਂ ਇਕ ਐੱਮ-4 ਅਤੇ ਇਕ ਏਕੇ ਸੀਰੀਜ਼ ਦੀ ਰਾਈਫਲ, ਗੋਲਾ-ਬਾਰੂਦ ਅਤੇ ਖਾਣ-ਪੀਣ ਦਾ ਸਾਮਾਨ ਬਰਾਮਦ ਹੋਇਆ ਹੈ। ਮੁਕਾਬਲਾ ਅਜੇ ਵੀ ਜਾਰੀ ਹੈ। ਅੱਤਵਾਦੀਆਂ ਦੇ ਖਿਲਾਫ ਇਹ ਆਪਰੇਸ਼ਨ ਕਠੂਆ ਦੇ ਖੰਡਾਰਾ ਇਲਾਕੇ 'ਚ ਚੱਲ ਰਿਹਾ ਹੈ।

(For more news apart from Security forces killed 2 terrorists during an encounter in Kathua News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement