ਦਿੱਲੀ 'ਚ 'ਸਵੇਰ ਦੀ ਸੈਰ' ਖ਼ਤਰਨਾਕ, ਵੱਧ ਰਹੇ ਪ੍ਰਦੂਸ਼ਣ ਕਾਰਨ ਸਾਹ ਲੈਣ 'ਚ ਹੋ ਰਹੀ ਤਕਲੀਫ
Published : Oct 11, 2020, 11:25 am IST
Updated : Oct 11, 2020, 11:27 am IST
SHARE ARTICLE
Delhi NCR
Delhi NCR

ਅੱਜ ਦਿੱਲੀ ਐਨਸੀਆਰ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਨਿਰੰਤਰ ਵਾਧੇ ਕਾਰਨ ਸਥਿਤੀ ਹੁਣ ਖ਼ਰਾਬ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਹੈ

ਨਵੀਂ ਦਿੱਲੀ- ਦਿਨ ਦੀ ਸ਼ੁਰੂਆਤ ਜੇਕਰ ਚੰਗੀ ਹੋਵੋ ਤਾਂ ਪੂਰਾ ਦਿਨ ਚੰਗਾ ਗੁਜਰਦਾ ਹੈ। ਇਸ ਲਈ ਸਵੇਰ ਦੀ ਸੈਰ ਕਰਨਾ ਸਰੀਰ ਲਈ ਬਹੁਤ ਫਾਇਦੇਮੰਦ ਹੈ।  ਸਵੇਰੇ ਦੌੜਣ ਨਾਲ ਸਰੀਰ 'ਚ ਖੂਨ ਦਾ ਸੰਚਾਰ ਠੀਕ ਢੰਗ ਨਾਲ ਹੁੰਦਾਹੈ।  ਪਰ ਅੱਜ ਦੇ ਸਮੇਂ ਨੂੰ ਦੇਖੀਏ ਜੇਕਰ ਦਿੱਲੀ 'ਚ ਸਵੇਰ ਦੀ ਸੈਰ' ਕਰਨਾ ਬਹੁਤ ਖਤਰਨਾਕ ਹੁੰਦਾ ਜਾ ਰਿਹਾ ਹੈ।  ਇਸ ਨਾਲ ਸਿਹਤ ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। 

delhi ncrdelhi ncrਦਿੱਲੀ ਦੀ ਹਵਾ ਨਾਲ ਸਾਹ ਲੈਣ 'ਚ ਪਰੇਸ਼ਾਨੀ ਹੋ ਰਹੀ ਹੈ। ਅੱਜ ਦਿੱਲੀ ਐਨਸੀਆਰ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਨਿਰੰਤਰ ਵਾਧੇ ਕਾਰਨ ਸਥਿਤੀ ਹੁਣ ਖ਼ਰਾਬ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਹੈ। ਦਿੱਲੀ ਪ੍ਰਦੂਸ਼ਣ ਨਿਯੰਤਰਣ ਸਮਿਤੀ ਦੇ ਅਨੁਸਾਰ ਆਇਟੀਓ ਤੇ ਰੋਹਣੀ ਸਮੇਤ ਇਸ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਨਿਰੰਤਰ ਵਾਧਾ ਹੋ ਰਿਹਾ ਹੈ। 

delhi ncrdelhi ncrਇੰਡੀਆ ਗੇਟ ਤੇ ਸੈਰ ਕਰਨ ਨਿਕਲੇ ਲੋਕਾਂ ਨੇ ਦੱਸਿਆ ਕਿ ਤਾਲਾਬੰਦੀ ਦੇ ਦੌਰਾਨ ਪ੍ਰਦੂਸ਼ਣ ਬਿਲਕੁਲ ਨਹੀਂ ਸੀ ਪਰ ਹੁਣ ਪ੍ਰਦੂਸ਼ਣ ਬਹੁਤ ਵੱਧ ਗਿਆ ਹੈ। ਇਸ ਨਾਲ ਲੋਕਾਂ ਨੂੰ ਮਾਸਕ ਦੇ ਨਾਲ ਨਾਲ ਸਾਹ ਲੈਣਾ ਵੀ ਔਖਾ ਹੇ ਰਿਹਾ ਹੈ। ਵਿਗਿਆਨਿਕਾਂ ਦੇ ਮੁਤਾਬਿਕ ਹਵਾ ਚ ਹੁਣ ਵੀ ਪੀਐਮ 4.5 ਪ੍ਰਦੁਸ਼ਕ ਤੱਤ ਹੈ ਜੋ ਸਿਹਤ ਲਈ ਬਹੁਤ ਖਤਰਨਾਕ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement