ਦੇਸ਼ 'ਚ ਕੋਰੋਨਾ ਪੀੜਤਾਂ ਦੀ ਗਿਣਤੀ 87 ਲੱਖ ਨੂੰ ਢੁਕੀ
Published : Nov 11, 2020, 11:09 pm IST
Updated : Nov 11, 2020, 11:09 pm IST
SHARE ARTICLE
image
image

24 ਘੰਟਿਆਂ ਦੌਰਾਨ 44,281 ਨਵੇਂ ਮਾਮਲੇ

ਨਵੀਂ ਦਿੱਲੀ, 11 ਨਵੰਬਰ: ਭਾਰਤ ਵਿਚ ਕੋਰੋਨਾ ਵਾਇਰਸ ਦਾ ਅੰਕੜਾ 86 ਲੱਖ 36 ਹਜ਼ਾਰ 12 ਤਕ ਪਹੁੰਚ ਗਿਆ ਹੈ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 44281 ਮਾਮਲੇ ਦਰਜ ਕੀਤੇ ਗਏ, ਇਸ ਦੌਰਾਨ 512 ਮਰੀਜ਼ਾਂ ਦੀ ਮੌਤ ਹੋਈ ਹੈ। ਰਾਹਤ ਦੀ ਖ਼ਬਰ ਇਹ ਹੈ ਕਿ ਕਰੀਬ 4 ਮਹੀਨਿਆਂ ਬਾਅਦ ਦੇਸ਼ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ 5 ਲੱਖ ਤੋਂ ਘੱਟ ਹੋ ਗਈ ਹੈ।

imageimage


 ਹੁਣ ਦੇਸ਼ ਵਿਚ 4 ਲੱਖ 94 ਹਜ਼ਾਰ 657 ਕੋਰੋਨਾ ਮਰੀਜ਼ ਹਨ। ਕੋਰੋਨਾ ਵਾਇਰਸ ਨਾਲ ਪੀੜਤ 80 ਲੱਖ 13 ਹਜ਼ਾਰ 784 ਲੋਕ ਠੀਕ ਹੋ ਚੁੱਕੇ ਹਨ। ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਭਰ ਵਿਚ 1 ਲੱਖ 27 ਹਜ਼ਾਰ 571 ਲੋਕਾਂ ਦੀ ਮੌਤ ਹੋ ਚੁੱਕੀ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement