ਨਾਈਜੀਰੀਆ 'ਚ ਪੈਟਰੋਲ ਟੈਂਕਰ 'ਚ ਧਮਾਕਾ, 12 ਲੋਕਾਂ ਦੀ ਮੌਤ

By : GAGANDEEP

Published : Nov 11, 2022, 9:18 pm IST
Updated : Nov 11, 2022, 9:18 pm IST
SHARE ARTICLE
Death
Death

ਹਾਦਸੇ 'ਚ 18 ਲੋਕ ਪ੍ਰਭਾਵਿਤ ਹੋਏ

 

ਅਬੂਜਾ - ਨਾਈਜੀਰੀਆ ਦੇ ਉੱਤਰੀ-ਕੇਂਦਰੀ ਕੋਗੀ ਸੂਬੇ ਵਿੱਚ ਇੱਕ ਪ੍ਰਮੁੱਖ ਸੜਕ ਉੱਤੇ ਇੱਕ ਪੈਟਰੋਲ ਟੈਂਕਰ ਦੇ ਹਾਦਸਾਗ੍ਰਸਤ ਹੋਣ ਅਤੇ ਫ਼ਿਰ ਧਮਾਕੇ ਵਿੱਚ ਘੱਟ ਤੋਂ ਘੱਟ 12 ਲੋਕਾਂ ਦੀ ਮੌਤ ਹੋ ਗਈ। 

ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ ਰਾਤ ਨੂੰ ਓਫ਼ੂ ਕੌਂਸਲ ਖੇਤਰ ਦੀ ਇੱਕ ਪ੍ਰਮੁੱਖ ਸੜਕ 'ਤੇ ਟੈਂਕਰ ਦੀਆਂ ਬ੍ਰੇਕਾਂ ਫੇਲ ਹੋ ਗਈਆਂ, ਤੇ ਟੈਂਕਰ ਇੱਕ ਹੋਰ ਵਾਹਨ ਨਾਲ ਟਕਰਾ ਗਿਆ, ਜਿਸ ਦੌਰਾਨ ਅੱਗ ਲੱਗ ਗਈ।

ਕੋਗੀ ਪੁਲਿਸ ਕਮਾਂਡ ਦੇ ਨਾਲ ਵਿਲੀਅਮ ਓਵੇ ਅਯਾ ਨੇ ਕਿਹਾ ਕਿ ਟੈਂਕਰ ਨੂੰ ਅੱਗ ਲੱਗ ਗਈ ਅਤੇ ਉਹ ਕਈ ਕਾਰਾਂ ਨੂੰ ਟੱਕਰ ਮਾਰਦਾ ਹੋਇਆ ਅੱਗੇ ਵਧਿਆ ਅਤੇ ਇਸ ਵਿੱਚ 12 ਲੋਕਾਂ ਦੀ ਮੌਤ ਹੋ ਗਈ। ਨਾਈਜੀਰੀਆ ਦੇ ਫ਼ੈਡਰਲ ਰੋਡ ਸੇਫ਼ਟੀ ਕੋਰ ਦੇ ਬੀ.ਸੀ. ਕਾਜ਼ਿਮ ਨੇ ਦੱਸਿਆ ਕਿ ਹਾਦਸੇ 'ਚ 18 ਲੋਕ ਪ੍ਰਭਾਵਿਤ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement