ਕਿਸਾਨਾਂ ਦੀ ਵਾਪਸੀ 'ਤੇ ਅਰਵਿੰਦ ਕੇਜਰੀਵਾਲ ਨੇ ਜਤਾਈ ਖੁਸ਼ੀ, 'ਕਿਸਾਨਾਂ ਦੇ ਏਕੇ ਦੀ ਹੋਈ ਜਿੱਤ'
Published : Dec 11, 2021, 3:18 pm IST
Updated : Dec 11, 2021, 3:18 pm IST
SHARE ARTICLE
Photo
Photo

ਆਪਸੀ ਭਾਈਚਾਰਾ ਅਤੇ ਏਕਤਾ ਨਾਲ ਹੀ ਦੇਸ਼ ਅੱਗੇ ਵਧ ਸਕਦਾ ਹੈ।

 

ਨਵੀਂ ਦਿੱਲੀ: ਕਿਸਾਨਾਂ ਦਾ ਅੰਦੋਲਨ ਹੁਣ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਅੰਦੋਲਨਕਾਰੀ ਕਿਸਾਨ ਅੱਜ ਰਸਮੀ ਤੌਰ 'ਤੇ ਘਰ ਪਰਤ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਦੀ ਵਾਪਸੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਸਾਨਾਂ ਦੇ ਹੌਂਸਲੇ ਨੂੰ ਸਲਾਮ ਕੀਤਾ ਹੈ।

Farmers VictoryFarmers Victory

 

ਉਹਨਾਂ ਟਵੀਟ ਕਰਦਿਆਂ ਕਿਹਾ ਕਿ ਸਬਰ, ਹਿੰਮਤ ਅਤੇ ਏਕਤਾ ਦਾ ਕੋਈ ਵਿਕਲਪ ਨਹੀਂ, ਆਪਸੀ ਭਾਈਚਾਰਾ ਅਤੇ ਏਕਤਾ ਨਾਲ ਹੀ ਦੇਸ਼ ਅੱਗੇ ਵਧ ਸਕਦਾ ਹੈ। ਕਿਸਾਨ ਭਰਾਵਾਂ ਦੀ ਇਹ ਏਕਤਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਰਹੀ। ਕਿਸਾਨ ਭਰਾਵਾਂ ਦੀ ਮਜ਼ਬੂਤ ​​ਇੱਛਾ ਸ਼ਕਤੀ ਅਤੇ ਜੋਸ਼ ਨੂੰ ਮੇਰਾ ਸਲਾਮ, ਜੋ ਅੱਜ ਇਤਿਹਾਸਕ ਜਿੱਤ ਨਾਲ ਘਰ ਵਾਪਸ ਜਾ ਰਹੇ ਹਨ।

 

Farmers VictoryFarmers Victory

 


 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement