PM ਮੋਦੀ ਨੇ ਨਾਗਪੁਰ ਤੋਂ ਬਿਲਾਸਪੁਰ ਵਿਚਾਲੇ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀ ਨੂੰ ਦਿਤੀ ਹਰੀ ਝੰਡੀ 
Published : Dec 11, 2022, 11:58 am IST
Updated : Dec 11, 2022, 12:58 pm IST
SHARE ARTICLE
PM Modi flagged off the Vande Bharat Express train running between Nagpur and Bilaspur.
PM Modi flagged off the Vande Bharat Express train running between Nagpur and Bilaspur.

ਨਾਗਪੁਰ ਅਤੇ ਅਜਨੀ ਰੇਲਵੇ ਸਟੇਸ਼ਨਾਂ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ  

ਨਾਗਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਨਾਗਪੁਰ (ਮਹਾਰਾਸ਼ਟਰ) ਤੋਂ ਬਿਲਾਸਪੁਰ (ਛੱਤੀਸਗੜ੍ਹ) ਨੂੰ ਜੋੜਨ ਵਾਲੀ ‘ਵੰਦੇ ਭਾਰਤ ਐਕਸਪ੍ਰੈੱਸ’ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।  ਇਹ ਦੇਸ਼ ਦੀ ਛੇਵੀਂ ਵੰਦੇ ਭਾਰਤ ਟਰੇਨ ਹੈ।

ਪੀਐਮ ਮੋਦੀ ਨੇ ਨਾਗਪੁਰ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਾਗਪੁਰ ਅਤੇ ਅਜਨੀ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ।

ਇਨ੍ਹਾਂ ਦੇ ਪੁਨਰ ਵਿਕਾਸ 'ਤੇ ਕ੍ਰਮਵਾਰ 590 ਕਰੋੜ ਰੁਪਏ ਅਤੇ 360 ਕਰੋੜ ਰੁਪਏ ਦੀ ਲਾਗਤ ਆਵੇਗੀ। ਮੈਟਰੋ ਸਟੇਸ਼ਨ ਦੇ ਉਦਘਾਟਨ ਤੋਂ ਬਾਅਦ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਮੈਟਰੋ ਦੀ ਸਵਾਰੀ ਕੀਤੀ। ਵਿਦਿਆਰਥੀਆਂ ਨੇ ਪੀਐਮ ਮੋਦੀ ਨਾਲ ਵੀ ਗੱਲਬਾਤ ਕੀਤੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement