ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਬਣੇ ਸੁਖਵਿੰਦਰ ਸਿੰਘ ਸੁੱਖੂ ਨੇ ਚੁੱਕੀ ਸਹੁੰ
Published : Dec 11, 2022, 2:12 pm IST
Updated : Dec 11, 2022, 2:12 pm IST
SHARE ARTICLE
Sukhwinder Singh Sukhu, who became the new Chief Minister of Himachal Pradesh, took oath
Sukhwinder Singh Sukhu, who became the new Chief Minister of Himachal Pradesh, took oath

ਸਹੁੰ ਚੁੱਕ ਸਮਾਗਮ ’ਚ ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਨਾਲ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ’ਚ ਸ਼ਾਮਲ ਹੋਏ

 

ਸ਼ਿਮਲਾ- 4 ਵਾਰ ਦੇ ਵਿਧਾਇਕ ਅਤੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਪ੍ਰਦੇਸ਼ ਦੇ 15ਵੇਂ ਮੁੱਖ ਮੰਤਰੀ ਵਜੋਂ ਐਤਵਾਰ ਨੂੰ ਸਹੁੰ ਚੁੱਕ ਲਈ ਹੈ। ਸੁੱਖੂ ਨਾਲ ਵਿਧਾਨ ਸਭਾ ’ਚ ਵਿਰੋਧੀ ਦੇ ਨੇਤਾ ਰਹੇ ਮੁਕੇਸ਼ ਅਗਨੀਹੋਤਰੀ ਨੇ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। 

ਸਹੁੰ ਚੁੱਕ ਸਮਾਗਮ ’ਚ ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਨਾਲ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ’ਚ ਸ਼ਾਮਲ ਹੋਏ। ਇਸ ਤੋਂ ਇਲਾਵਾ ਪਾਰਟੀ ਦੀ ਸੂਬਾ ਇਕਾਈ ਦੀ ਮੁਖੀ ਪ੍ਰਤਿਭਾ ਸਿੰਘ ਵੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਏ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement