ਦਿੱਲੀ 'ਚ ਇਕੱਲੇ ਚੋਣ ਲੜੇਗੀ 'ਆਪ', ਕੇਜਰੀਵਾਲ ਨੇ ਕੀਤਾ ਸਪੱਸ਼ਟ, ਕਾਂਗਰਸ ਨਾਲ ਨਹੀਂ ਹੋਵੇਗਾ ਗਠਜੋੜ
Published : Dec 11, 2024, 12:58 pm IST
Updated : Dec 11, 2024, 1:01 pm IST
SHARE ARTICLE
'AAP' will contest the elections alone in Delhi, Kejriwal made it clear
'AAP' will contest the elections alone in Delhi, Kejriwal made it clear

ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਗਠਜੋੜ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ।

ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਗਠਜੋੜ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹੁਣ ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਵਿਚ ਕਾਂਗਰਸ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਆਮ ਆਦਮੀ ਪਾਰਟੀ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਆਪਣੇ ਦਮ 'ਤੇ ਲੜੇਗੀ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗਠਜੋੜ ਦੀਆਂ ਸਾਰੀਆਂ ਖ਼ਬਰਾਂ ਨੂੰ ਗਲਤ ਸਾਬਤ ਕਰਦੇ ਹੋਏ ਇਹ ਐਲਾਨ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਲਿਖਿਆ, "ਦਿੱਲੀ 'ਚ ਆਪਣੇ ਦਮ 'ਤੇ ਚੋਣ ਲੜਾਂਗੇ। ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।"

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement