ਕੋਲਾ ਖਾਣ 'ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਸਰਕਾਰ ਦੀ ਚਮਤਕਾਰ 'ਤੇ ਟੇਕ
Published : Jan 12, 2019, 12:51 pm IST
Updated : Jan 12, 2019, 12:51 pm IST
SHARE ARTICLE
Supreme Court of India
Supreme Court of India

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਸ ਨੂੰ ਚਮਤਕਾਰ 'ਚ ਭਰੋਸਾ ਕਰਨਾ ਹੋਵੇਗਾ ਅਤੇ ਵੇਖਣਾ ਹੋਵੇਗਾ.........

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਸ ਨੂੰ ਚਮਤਕਾਰ 'ਚ ਭਰੋਸਾ ਕਰਨਾ ਹੋਵੇਗਾ ਅਤੇ ਵੇਖਣਾ ਹੋਵੇਗਾ ਕਿ ਜੇਕਰ ਕਰੀਬ ਇਕ ਮਹੀਨੇ ਤੋਂ ਮੇਘਾਲਿਆ 'ਚ ਇਕ ਗ਼ੈਰਕਾਨੂੰਨੀ ਕੋਲਾ ਖਾਣ 'ਚ ਫਸੇ 15 ਮਜ਼ਦੂਰ ਜਿਊਂਦੇ ਬਾਹਰ ਨਿਕਲ ਆਉਣ। ਕੇਂਦਰ ਨੇ ਕਿਹਾ ਕਿ ਸਰਕਾਰ ਇਨ੍ਹਾਂ ਮਜ਼ਦੂਰਾਂ ਦੀ ਜ਼ਿੰਦਗੀ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਕੰਮ 'ਚ ਭਾਰਤੀ ਸਮੁੰਦਰੀ ਫ਼ੌਜ ਤੋਂ ਇਲਾਵਾ ਭਾਰਤੀ ਹਵਾਈ ਫ਼ੌਜ ਦੇ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੀ ਵੀ ਮਦਦ ਲਈ ਜਾ ਰਹੀ ਹੈ।   (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement