ਗੁਰੂ ਗ੍ਰੰਥ ਸਾਹਿਬ ਦਾ ਬੰਗਾਲੀ ਭਾਸ਼ਾ 'ਚ ਅਨੁਵਾਦ
Published : Feb 12, 2019, 10:23 am IST
Updated : Feb 12, 2019, 10:24 am IST
SHARE ARTICLE
Former President Pranab Mukherjee & Others
Former President Pranab Mukherjee & Others

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਬੰਗਾਲੀ ਭਾਸ਼ਾ ਵਿਚ ਸਫ਼ਲਤਾ ਪੂਰਵਕ ਅਨੁਵਾਦ ਹੋ ਗਿਆ ਹੈ.....

ਕਲਕੱਤਾ : ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਬੰਗਾਲੀ ਭਾਸ਼ਾ ਵਿਚ ਸਫ਼ਲਤਾ ਪੂਰਵਕ ਅਨੁਵਾਦ ਹੋ ਗਿਆ ਹੈ। ਬੀਤੇ ਦਿਨੀਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਬੰਗਾਲੀ ਵਿਚ ਅਨੁਵਾਦਿਤ ਗੁਰੂ ਗ੍ਰੰਥ ਸਾਹਿਬ ਦੇ ਪੰਜ ਅੰਕਾਂ ਨੂੰ ਜਾਰੀ ਕੀਤਾ ਹੈ। ਇਹ ਵਿਸ਼ੇਸ਼ ਰਿਲੀਜ਼ ਸਮਾਗਮ ਕਲਕੱਤਾ ਦੇ ਰਾਮਾ ਕ੍ਰਿਸ਼ਨਾ ਮਿਸ਼ਨ ਇੰਸਟੀਚਿਊਟ ਵਿਖੇ ਕਰਵਾਇਆ ਗਿਆ। 10 ਗੁਰੂਆਂ ਦੀ ਬਾਣੀ ਨੂੰ ਬਾਗਲੀ ਵਿਚ ਅਨੁਵਾਦਿਤ ਕਰਨ ਲਈ ਚਾਇਉਨ ਘੋਸ਼ ਅਤੇ ਝੁਮਾ ਘੋਸ਼ ਨੂੰ ਚਾਰ ਸਾਲਾਂ ਤੋਂ ਵੱਧ ਸਮਾਂ ਲੱਗਿਆ ਹੈ। ਇਸ ਅਨੁਵਾਦਿਤ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ।   (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement