ਦਿੱਲੀ ਹਿੰਸਾ ਮਾਮਲੇ 'ਚ ਅਦਾਲਤ ਨੇ ਸਾਬਕਾ ਫ਼ੌਜੀਆਂ ਨੂੰ ਦਿੱਤੀ ਜ਼ਮਾਨਤ
Published : Feb 12, 2021, 3:22 pm IST
Updated : Feb 12, 2021, 4:13 pm IST
SHARE ARTICLE
red fort vilence
red fort vilence

ਇਨ੍ਹਾਂ 2 ਫੌਜੀ ਜੀਤ ਸਿੰਘ (70) ਵਾਸੀ ਜ਼ਿਲ੍ਹਾ ਸੰਗਰੂਰ ਅਤੇ ਗੁਰਮੁਖ ਸਿੰਘ (80) ਵਾਸੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਦਿੱਲੀ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਵੱਧ ਰਿਹਾ ਹੈ।  ਇਸ ਦੇ ਚਲਦੇ ਬੀਤੇ ਦਿਨੀ 26 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ ਸੀ। ਦਿੱਲੀ ਪੁਲਿਸ ਨੇ ਹਿੰਸਾ ਨੂੰ ਅੰਜਾਮ ਦੇਣ ਵਾਲੇ ਤਕਰੀਬਨ 50 ਲੋਕਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਇਸ ਵਿਚਕਾਰ ਅੱਜ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਮੌਕੇ ਦਿੱਲੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਦੋ ਸਾਬਕਾ ਫ਼ੌਜੀਆਂ ਦੇ ਨਾਮ ਵੀ ਸ਼ਾਮਿਲ ਸਨ।

Farmers Protestred fort

ਇਨ੍ਹਾਂ 2 ਫੌਜੀ ਜੀਤ ਸਿੰਘ (70) ਵਾਸੀ ਜ਼ਿਲ੍ਹਾ ਸੰਗਰੂਰ ਅਤੇ ਗੁਰਮੁਖ ਸਿੰਘ (80) ਵਾਸੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਦਿੱਲੀ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।  ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਵੀ ਇਹ ਮੰਨਿਆ ਹੈ ਕਿ ਦੋਹਾਂ ਨੂੰ ਜੇਲ੍ਹ 'ਚ ਰੱਖਣਾ ਸਹੀ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement