ਰਾਜ ਸਭਾ ਦੀ ਕਾਰਵਾਈ 8 ਮਾਰਚ ਤੱਕ ਮੁਲਤਵੀ
Published : Feb 12, 2021, 3:42 pm IST
Updated : Feb 12, 2021, 3:46 pm IST
SHARE ARTICLE
Rajya Sabha adjourned till 8th March
Rajya Sabha adjourned till 8th March

8 ਮਾਰਚ ਤੋਂ ਸ਼ੁਰੂ ਹੋਵੇਗਾ ਬਜਟ ਸੈਸ਼ਨ ਦਾ ਦੂਜਾ ਪੜਾਅ

ਨਵੀਂ ਦਿੱਲੀ: ਸੰਸਦ ਦੇ ਬਜਟ ਇਜਲਾਸ ਦੌਰਾਨ ਰਾਜ ਸਭਾ ਦੀ ਕਾਰਵਾਈ 8 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਬਜਟ ਸੈਸ਼ਨ ਦਾ ਦੂਜਾ ਪੜਾਅ 8 ਮਾਰਚ ਤੋਂ 8 ਅਪ੍ਰੈਲ ਤਕ ਚੱਲਣ ਦਾ ਪ੍ਰੋਗਰਾਮ ਹੈ। ਦੱਸ ਦਈਏ ਕਿ ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਪੜਾਅ ਦੇ ਐਲਾਨ ਮੁਤਾਬਕ ਸੈਸ਼ਨ 29 ਜਨਵਰੀ ਤੋਂ 15 ਫ਼ਰਵਰੀ ਤਕ ਚੱਲਣਾ ਸੀ।

Rajya sabha elections will be postponed due to coronavirusParliament Session

ਬਾਅਦ ਵਿਚ ਤੈਅ ਕੀਤਾ ਗਿਆ ਕਿ ਦੋਹਾਂ ਸਦਨਾਂ ਦੀ ਸਨਿਚਰਵਾਰ ਨੂੰ ਬੈਠਕ ਤੋਂ ਬਾਅਦ ਮੌਜੂਦਾ ਸੈਸ਼ਨ ਦਾ ਪਹਿਲਾ ਪੜਾਅ ਖ਼ਤਮ ਹੋ ਜਾਵੇਗਾ। ਬੀਤੇ ਦਿਨ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਜਾਣਕਾਰੀ ਦਿੱਤੀ ਕਿ ਰਾਜ ਸਭਾ ਦੀ ਬੈਠਕ ਹੁਣ ਸਨਿਚਰਵਾਰ ਯਾਨੀ 13 ਫ਼ਰਵਰੀ ਨੂੰ ਨਹੀਂ ਹੋਵੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement