ਲੋਕ ਸਭਾ 'ਚ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਬੋਲੇ MP ਮਾਲਵਿੰਦਰ ਸਿੰਘ ਕੰਗ
Published : Feb 12, 2026, 9:10 pm IST
Updated : Feb 12, 2026, 9:10 pm IST
SHARE ARTICLE
MP Malvinder Singh Kang spoke on India-US trade agreement in Lok Sabha
MP Malvinder Singh Kang spoke on India-US trade agreement in Lok Sabha

‘ਪੂਰੇ ਦੇਸ਼ ਦੇ ਕਿਸਾਨਾਂ ਦੀ ਰੋਜ਼ੀ ਰੋਟੀ ਖਤਮ ਕਰਨ ਦੀ ਸਾਜ਼ਿਸ਼ ਹੋ ਰਹੀ ਹੈ'

ਨਵੀਂ ਦਿੱਲੀ: ਲੋਕ ਸਭਾ ਵਿਚ ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਬੋਲਦਿਆਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨਾਂ ਦੀ ਰੋਜ਼ੀ ਰੋਟੀ ਖਤਮ ਕਰਨ ਦੀ ਸਾਜ਼ਿਸ਼ ਹੋ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸੇ ਵੀ ਯੂਨੀਅਨ ਦੇ ਜੇਕਰ 50 ਤੋਂ ਘੱਟ ਮੈਂਬਰ ਹਨ, ਤਾਂ ਉਹ ਯੂਨੀਅਨ ਰਜਿਸਟਰਡ ਨਹੀਂ ਹੋ ਸਕਦੀ, ਇਹ ਅਨਿਆਂ ਹੈ। ਉਨ੍ਹਾਂ ਕਿਹਾ ਕਿ ਇੰਡਸਟਰੀਅਲ ਰਿਲੇਸ਼ਨਸ ਅਮੈਂਡਮੈਂਟ ਕੋਡ 2026, ਮਿਨਿਮਮ ਵੇਜਿਜ਼ ਵੀ ਖਤਮ ਕਰ ਰਹੇ ਹਨ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਮਜ਼ਦੂਰਾਂ ਅਤੇ ਗਰੀਬਾਂ ਦੇ ਖਿਲਾਫ਼ ਹੈ, ਸਰਕਾਰ ਇਸ ਨੂੰ ਵਾਪਸ ਲਵੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement